ਫਿਲਮ ਦੀ ਸ਼ੂਟਿੰਗ ਲਈ ਚੁਰੂ ਪਹੁੰਚੀ ਕੰਗਨਾ ਰਣੌਤ, ਕਿਸਾਨਾਂ ਨੇ ਕਾਲੇ ਝੰਡੇ ਦਿਖਾ ਕੇ ਕੀਤਾ ਵਿਰੋਧ
Published : Mar 19, 2021, 1:10 pm IST
Updated : Mar 19, 2021, 1:13 pm IST
SHARE ARTICLE
Kangana Ranaut
Kangana Ranaut

ਫਿਲਮ ਦੀ ਸ਼ੂਟਿੰਗ ਲਈ ਰਾਜਸਥਾਨ ਦੇ ਵੱਖ ਵੱਖ ਸ਼ਹਿਰਾਂ ਦਾ ਕਰ ਰਹੀ ਹੈ ਕੰਗਨਾ ਦੌਰਾ

ਚੁਰੂ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਫਿਲਮ ਤੇਜਸ ਦੀ ਸ਼ੂਟਿੰਗ ਲਈ ਵੀਰਵਾਰ ਨੂੰ ਰਾਜਸਥਾਨ ਦੇ ਚੁਰੂ ਪਹੁੰਚੀ।ਜਿਥੇ ਕਿਸਾਨਾਂ ਨੇ ਕੰਗਣਾ ਰਨੌਤ ਦਾ ਸਖਤ ਵਿਰੋਧ ਕੀਤਾ। ਕਿਸਾਨਾਂ ਨੇ ਕੰਗਣਾ ਰਨੌਤ ਨੂੰ ਕਾਲੇ ਝੰਡੇ ਦਿਖਾ ਕੇ ਆਪਣਾ ਵਿਰੋਧ ਜ਼ਾਹਰ ਕੀਤਾ।

Congress protest against Kangana RanautKangana Ranaut

ਕਿਸਾਨਾਂ ਦੀ ਗਿਣਤੀ ਜ਼ਿਆਦਾ ਸੀ, ਇਸ ਲਈ ਪੁਲਿਸ ਨੂੰ ਇਨ੍ਹਾਂ ਨੂੰ ਕਾਬੂ ਕਰਨ ਲਈ ਸਖਤ ਮਿਹਨਤ ਕਰਨੀ ਪਈ। ਕੰਗਣਾ ਰਨੌਤ ਨੂੰ ਕਿਸਾਨ ਵਿਰੋਧੀ ਦੱਸਦਿਆਂ ਕਾਲੇ ਝੰਡੇ ਦਿਖਾਏ ਗਏ। ਤੁਹਾਨੂੰ ਦੱਸ ਦਈਏ ਕਿ ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਬਾਰੇ ਕਈ ਟਵੀਟ ਕੀਤੇ ਸਨ, ਜਿਸ ‘ਤੇ ਕਿਸਾਨਾਂ ਅਤੇ ਹੋਰਾਂ ਨੇ ਇਤਰਾਜ਼ ਜਤਾਇਆ ਸੀ। 

Kangana RanautKangana Ranaut

Location: India, Rajasthan

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement