ਕੰਗਨਾ ਰਣੌਤ ਦੀ ਆਉਣ ਵਾਲੀ ਫ਼ਿਲਮ ਦੀ ਸ਼ੂਟਿੰਗ ਦਾ ਕਾਂਗਰਸੀ ਵਰਕਰਾਂ ਵੱਲੋਂ ਵਿਰੋਧ
Published : Feb 20, 2021, 9:29 am IST
Updated : Feb 20, 2021, 9:35 am IST
SHARE ARTICLE
Kangana Ranaut
Kangana Ranaut

ਵਿਧਾਇਕ ਅਤੇ ਹੋਰ ਲੋਕਾਂ ਨੇ ਇਸ ਘਟਨਾ ਦੇ ਸਬੰਧ ਵਿੱਚ ਜ਼ਿਲ੍ਹਾ ਕੁਲੈਕਟਰ ਨੂੰ ਮੰਗ ਪੱਤਰ ਸੌਂਪੇ।

ਮੁੰਬਈ - ਖੇਤੀ ਕਾਨੂੰਨ ਦੇ ਖਿਲ਼ਾਫ ਕਿਸਾਨ ਦਾ ਅੰਦੋਲਨ ਲਗਾਤਰ ਤੇਜ ਹੁੰਦਾ ਜਾ ਰਿਹਾ ਹੈ। ਇਸ ਵਿਚਕਰ ਹੁਣ ਕਈ ਸਿਤਾਰਿਆਂ ਨੂੰ ਵੀ ਘੇਰਿਆ ਜਾ ਰਿਹਾ ਹੈ। ਇਸ ਦੇ ਚਲਦੇ ਵੱਖ ਵੱਖ ਥਾਵਾਂ 'ਤੇ ਫ਼ਿਲਮਾਂ ਦੀ ਸ਼ੂਟਿੰਗ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਅੱਜ ਕਾਂਗਰਸੀ ਵਰਕਰਾਂ ਵੱਲੋਂ ਬੈਤੂਲ ਦੇ ਸਾਰਨੀ 'ਚ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਦਾ ਵਿਰੋਧ ਕੀਤਾ ਗਿਆ।

tweettweet

ਇਸ ਦੌਰਾਨ ਪੁਲਿਸ ਨੇ ਕਾਂਗਰਸੀ ਵਰਕਰਾਂ 'ਤੇ ਲਾਠੀਚਾਰਜ ਕੀਤਾ।  ਪੁਲਿਸ ਵੱਲੋਂ ਕਾਂਗਰਸ ਵਰਕਰਾਂ ਖ਼ਿਲਾਫ਼ ਕੇਸ ਦਰਜ ਵੀ ਕੀਤੇ ਗਏ। ਵਿਧਾਇਕ ਅਤੇ ਹੋਰ ਲੋਕਾਂ ਨੇ ਇਸ ਘਟਨਾ ਦੇ ਸਬੰਧ ਵਿੱਚ ਜ਼ਿਲ੍ਹਾ ਕੁਲੈਕਟਰ ਨੂੰ ਮੰਗ ਪੱਤਰ ਸੌਂਪੇ।

Kangana RanautKangana Ranaut

ਗੌਰਤਲਬ ਹੈ ਕਿ ਬੀਤੇ ਦਿਨੀ ਮਹਾਰਾਸ਼ਟਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਾਨਾ ਪਟੋਲੇ ਨੇ ਚੇਤਾਵਨੀ ਦਿੱਤੀ ਹੈ ਕਿ ਰਾਜ ਵਿੱਚ ਬਾਲੀਵੁੱਡ ਸਟਾਰ ਅਮਿਤਾਭ ਬੱਚਨ ਤੇ ਅਕਸ਼ੇ ਕੁਮਾਰ ਦੀ ਸ਼ੂਟਿੰਗ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਪਟੋਲੇ ਨੇ ਮਹਿੰਗਾਈ ਦੇ ਯੁੱਗ 'ਚ ਇਨ੍ਹਾਂ ਦੋਵਾਂ ਅਦਾਕਾਰਾਂ 'ਤੇ ਚੁੱਪ ਰਹਿਣ ਦਾ ਦੋਸ਼ ਲਾਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement