ਤਾਮਿਲ ਫਿਲਮਾਂ ਦੇ ਦਿੱਗਜ ਕਮਲ ਹਸਨ ਨੇ ਰਜਨੀਕਾਂਤ ਨਾਲ ਕੀਤੀ ਮੁਲਾਕਾਤ
Published : Feb 20, 2021, 4:27 pm IST
Updated : Feb 20, 2021, 5:34 pm IST
SHARE ARTICLE
Rajinikanth and Kamal Haasan
Rajinikanth and Kamal Haasan

31 ਦਸੰਬਰ ਨੂੰ ਨਵੀਂ ਪਾਰਟੀ ਦਾ ਕਰਨਾ ਸੀ ਐਲਾਨ

 ਨਵੀਂ ਦਿੱਲੀ: ਤਾਮਿਲ ਫਿਲਮਾਂ ਦੇ ਦਿੱਗਜ ਅਭਿਨੇਤਾ ਅਤੇ ਮੱਕਲ ਨਿਧੀ ਮਾਇਆਅਮ ਪਾਰਟੀ ਦੇ ਚੀਫ ਕਮਲ ਹਸਨ ਨੇ ਸੁਪਰਸਟਾਰ ਰਜਨੀਕਾਂਤ ਨਾਲ ਮੁਲਾਕਾਤ ਕੀਤੀ। ਰਜਨੀਕਾਂਤ ਨੇ ਰਾਜਨੀਤੀ ਵਿਚ ਨਾ ਆਉਣ ਦਾ ਐਲਾਨ  ਕਰਨ ਤੋਂ ਬਾਅਦ  ਇਹ ਪਹਿਲਾ ਮੌਕਾ ਹੈਜਦੋਂ ਹਾਸਨ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ।

kamal haasankamal haasan

ਹਸਨ ਦੀ ਪਾਰਟੀ ਨੇ ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਅਜਿਹੀ ਸਥਿਤੀ ਵਿੱਚ ਉਸਦੀ ਮੁਲਾਕਾਤ ਨੂੰ ਲੈ ਕੇ ਕਈ  ਤਰ੍ਹਾਂ ਦੇ ਸਵਾਲ ਖੜੇ ਹੋ ਗਏ ਹਨ। ਹਾਲਾਂਕਿ, ਸੂਤਰਾਂ ਅਨੁਸਾਰ, ਦੋਵਾਂ ਵਿਚਾਲੇ ਰਾਜਨੀਤੀ ਬਾਰੇ ਕੋਈ ਗੱਲਬਾਤ ਨਹੀਂ ਹੋਈ।

rajnikanthrajnikanth

31 ਦਸੰਬਰ ਨੂੰ ਨਵੀਂ ਪਾਰਟੀ ਦਾ ਕਰਨਾ ਸੀ ਐਲਾਨ 
ਪਿਛਲੇ ਸਾਲ 3 ਦਸੰਬਰ ਨੂੰ ਰਜਨੀਕਾਂਤ ਨੇ ਕਿਹਾ ਸੀ ਕਿ ਉਹ ਨਵੀਂ ਪਾਰਟੀ ਬਣਾਉਣਗੇ ਅਤੇ 2021 ਦੀਆਂ ਵਿਧਾਨ ਸਭਾ ਚੋਣਾਂ ਵੀ ਲੜੇਗੀ। ਨਵੀਂ ਪਾਰਟੀ ਦਾ ਐਲਾਨ 31 ਦਸੰਬਰ ਨੂੰ ਹੋਣਾ ਸੀ।

 

 

Location: India, Delhi, New Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement