Shilpa Shetty ਦੇ ਪਤੀ Raj Kundra ਨੂੰ ਰਾਹਤ, ਮੁੰਬਈ ਦੀ ਅਦਾਲਤ ਨੇ ਦਿੱਤੀ ਜ਼ਮਾਨਤ
Published : Sep 20, 2021, 5:52 pm IST
Updated : Sep 20, 2021, 5:52 pm IST
SHARE ARTICLE
Shilpa Shetty and Raj Kundra
Shilpa Shetty and Raj Kundra

ਅਸ਼ਲੀਲ ਫਿਲਮਾਂ ਬਣਾਉਣ ਦੇ ਮਾਮਲੇ ਵਿਚ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਰਾਹਤ ਮਿਲੀ ਹੈ।

ਮੁੰਬਈ: ਅਸ਼ਲੀਲ ਫਿਲਮਾਂ ਬਣਾਉਣ ਦੇ ਮਾਮਲੇ ਵਿਚ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਰਾਹਤ ਮਿਲੀ ਹੈ। ਮੁੰਬਈ ਦੀ ਇਕ ਅਦਾਲਤ ਨੇ ਉਹਨਾਂ ਨੂੰ 50 ਹਜ਼ਾਰ ਦੇ ਮੁਚੱਲਕੇ ’ਤੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਮੁੰਬਈ ਪੁਲਿਸ ਨੇ ਰਾਜ ਕੁੰਦਰਾ ਨੂੰ 19 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਸੀ।

Raj KundraRaj Kundra

ਹੋਰ ਪੜ੍ਹੋ: CM ਚਰਨਜੀਤ ਚੰਨੀ ਦੀ ਅਗਵਾਈ ’ਚ ਰਾਤ 8 ਵਜੇ ਪੰਜਾਬ ਕੈਬਨਿਟ ਦੀ ਬੈਠਕ, ਹੋਣਗੇ ਅਹਿਮ ਫੈਸਲੇ

ਉਦੋਂ ਤੋਂ ਉਹ ਜੇਲ੍ਹ ਵਿਚ ਹੀ ਸਨ। ਮੁੰਬਈ ਪੁਲਿਸ ਨੇ ਅਪਣੀ ਚਾਰਜਸ਼ੀਟ ਵਿਚ ਦੱਸਿਆ ਸੀ ਕਿ ਪੋਰਨ ਫਿਲਮਾਂ ਦੇ ਕਾਰੋਬਾਰੀ ਰਾਜ ਕੁੰਦਰਾ ਨੇ 2 ਸਾਲ ਵਿਚ ਅਪਣੇ ਐਪ ਦੇ ਯੂਜ਼ਰਸ 3 ਗੁਣਾ ਅਤੇ ਮੁਨਾਫਾ 8 ਗੁਣਾ ਵਧਾਉਣ ਦੀ ਯੋਜਨਾ ਬਣਾਈ ਸੀ। ਉਹ ਅਪਣੀਆਂ 119 ਫਿਲਮਾਂ ਦਾ ਪੂਰਾ ਕਲੈਕਸ਼ਨ 8.84 ਕਰੋੜ ਰੁਪਏ ਵਿਚ ਵੇਚਣਾ ਚਾਹੁੰਦੇ ਸੀ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement