india's got latent Controversy : ਮਹਾਰਾਸ਼ਟਰ ਸਾਈਬਰ ਸੈੱਲ ਨੇ ਰਾਖੀ ਸਾਵੰਤ ਨੂੰ ਕੀਤਾ ਤਲਬ
Published : Feb 21, 2025, 1:01 pm IST
Updated : Feb 21, 2025, 1:01 pm IST
SHARE ARTICLE
Maharashtra Cyber ​​Cell summons Rakhi Sawant Latest News in Punjabi
Maharashtra Cyber ​​Cell summons Rakhi Sawant Latest News in Punjabi

india's got latent Controversy : ਬਿਆਨ ਦਰਜ ਕਰਵਾਉਣ ਲਈ ਪੇਸ਼ ਹੋਣਾ ਪਵੇਗਾ

Maharashtra Cyber ​​Cell summons Rakhi Sawant Latest News in Punjabi : ਸੈਮਯ ਰੈਨਾ ਦੇ ਸ਼ੋਅ 'ਇੰਡੀਆਜ਼ ਗੌਟ ਲੇਟੈਂਟ' 'ਚ ਰਣਵੀਰ ਅਲਾਹਬਾਦੀਆ ਦੀ ਵਿਵਾਦਤ ਅਤੇ ਅਸ਼ਲੀਲ ਟਿੱਪਣੀ ਨੂੰ ਲੈ ਕੇ ਕਈ ਹੋਰ ਸਿਤਾਰੇ ਵੀ ਜਾਂਚ ਦੇ ਘੇਰੇ 'ਚ ਹਨ। ਮਹਾਰਾਸ਼ਟਰ ਸਾਈਬਰ ਸੈੱਲ ਨੇ ਅਦਾਕਾਰਾ ਰਾਖੀ ਸਾਵੰਤ ਨੂੰ ਤਲਬ ਕੀਤਾ ਹੈ। 

ਮਹਾਰਾਸ਼ਟਰ ਸਾਈਬਰ ਸੈੱਲ ਨੇ ਰਾਖੀ ਸਾਵੰਤ ਨੂੰ ਸਮੈ ਰੈਨਾ ਦੇ ਯੂਟਿਊਬ ਸ਼ੋਅ 'ਇੰਡੀਆਜ਼ ਗੌਟ ਲੇਟੈਂਟ' 'ਚ ਵਿਵਾਦਿਤ ਟਿੱਪਣੀਆਂ ਅਤੇ ਅਸ਼ਲੀਲ ਸਮੱਗਰੀ ਨਾਲ ਜੁੜੇ ਮਾਮਲੇ ਸਬੰਧੀ ਸੰਮਨ ਜਾਰੀ ਕੀਤਾ ਹੈ। ਇਸ ਸਬੰਧੀ ਰਾਖੀ ਸਾਵੰਤ ਨੂੰ 27 ਫ਼ਰਵਰੀ ਨੂੰ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਗਿਆ ਹੈ।

ਮਹਾਰਾਸ਼ਟਰ ਸਾਈਬਰ ਸੈੱਲ ਨੇ 24 ਫ਼ਰਵਰੀ ਨੂੰ ਆਸ਼ੀਸ਼ ਚੰਚਲਾਨੀ ਅਤੇ ਰਣਵੀਰ ਅਲਾਹਬਾਦੀਆ ਨੂੰ ਇਸ ਮਾਮਲੇ 'ਚ ਪਣਾ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਹੈ। ਜਦਕਿ ਕਾਮੇਡੀਅਨ ਸਮਯ ਰੈਨਾ ਨੇ 17 ਮਾਰਚ ਤਕ ਦਾ ਸਮਾਂ ਮੰਗਿਆ ਸੀ। ਹਾਲਾਂਕਿ ਮਹਾਰਾਸ਼ਟਰ ਸਾਈਬਰ ਨੇ ਰੈਨਾ ਨੂੰ 17 ਮਾਰਚ ਤਕ ਦਾ ਸਮਾਂ ਦੇਣ ਤੋਂ ਇਨਕਾਰ ਕਰ ਦਿਤਾ ਹੈ। ਇਹ ਜਾਣਕਾਰੀ ਮਹਾਰਾਸ਼ਟਰ ਸਾਈਬਰ ਦੇ ਆਈਜੀ ਯਸ਼ਸਵੀ ਯਾਦਵ ਨੇ ਦਿਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement