ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੇ ਘਰ 'ਤੇ NCB ਦੀ ਰੇਡ,ਨਸ਼ੀਲੀਆਂ ਦਵਾਈਆਂ ਹੋਈਆਂ ਬਰਾਮਦ
Published : Nov 21, 2020, 12:02 pm IST
Updated : Nov 21, 2020, 12:13 pm IST
SHARE ARTICLE
Bharti Singh
Bharti Singh

ਸੰਮਨ ਹੋਇਆ ਜਾਰੀ

ਮੁੰਬਈ: ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ  ਦੇ ਮਾਮਲੇ ਵਿਚ ਡਰੱਗ ਐਂਗਲ ਸਾਹਮਣੇ ਆਉਣ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ)  ਬਾਲੀਵੁੱਡ  ਦੀਆਂ ਮਸ਼ਹੂਰ ਹਸਤੀਆਂ ਦੇ ਘਰਾਂ 'ਤੇ ਲਗਾਤਾਰ ਛਾਪੇਮਾਰੀ ਕਰ ਰਿਹਾ ਹੈ।

Sushant Singh Rajput Case, Sushant Case,  AIIMS, Sushant Singh Rajput, SSR Death Case, AIIMS pannel Report, Sushant Death CasesSushant Singh Rajput

ਇਸ ਕੜੀ ਵਿਚ ਐਨਸੀਬੀ ਦੀ ਟੀਮ ਨੇ ਸ਼ਨੀਵਾਰ ਨੂੰ ਇਕ ਮਸ਼ਹੂਰ ਔਰਤ ਕਾਮੇਡੀਅਨ ਭਾਰਤੀ ਸਿੰਘ ਦੇ ਘਰ ਛਾਪਾ ਮਾਰਿਆ ਹੈ। ਹੁਣ ਤੱਕ ਮਿਲੀ ਜਾਣਕਾਰੀ ਦੇ ਅਨੁਸਾਰ, ਐਨਸੀਬੀ ਦੀ ਟੀਮ ਨੇ ਟੀਵੀ ਅਭਿਨੇਤਰੀ ਭਾਰਤੀ ਸਿੰਘ ਦੇ ਘਰੋਂ ਕੁਝ ਮਾਤਰਾ ਵਿੱਚ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ।

Bharti Singh with Husband Bharti Singh with Husband

ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਨਸ਼ਿਆਂ ਦੀ ਕਿੰਨੀ ਮਾਤਰਾ ਮਿਲੀ ਹੈ, ਪਰ ਐਨਸੀਬੀ ਦੀ ਟੀਮ ਨੇ ਟੀਵੀ ਅਭਿਨੇਤਰੀ ਭਾਰਤੀ ਸਿੰਘ ਅਤੇ ਉਸਦੇ ਪਤੀ ਨੂੰ ਸੰਮਨ ਭੇਜਿਆ ਹੈ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement