Diljit Dosanjh & Ed Sheeran Video: ਦਿਲਜੀਤ ਦੋਸਾਂਝ ਨੇ ਹਾਲੀਵੁਡ ਗਾਇਕ ਐਡ ਸ਼ੀਰਨ ਨਾਲ UK ਵਿਚ ਲਗਾਈਆਂ ਰੌਣਕਾਂ
Published : Sep 23, 2024, 1:46 pm IST
Updated : Sep 23, 2024, 3:39 pm IST
SHARE ARTICLE
Diljit Dosanjh & Ed Sheeran Video News
Diljit Dosanjh & Ed Sheeran Video News

Diljit Dosanjh & Ed Sheeran Video: ਦਰਸ਼ਕ ਵੀ ਹੋ ਗਏ ਨੱਚਣ ਨੂੰ ਮਜਬੂਰ

Diljit Dosanjh & Ed Sheeran Video News: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਹਾਲੀਵੁੱਡ ਗਾਇਕ ਐਡ ਸ਼ੀਰਨ ਨੇ ਇੱਕ ਵਾਰ ਫਿਰ ਸਟੇਜ 'ਤੇ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ ਦਰਅਸਲ, ਐਡ ਸ਼ੀਰਨ ਨੇ ਹਾਲ ਹੀ ਵਿੱਚ ਬਰਮਿੰਘਮ ਵਿੱਚ ਦਿਲਜੀਤ ਦੇ ਚੱਲ ਰਹੇ ਸ਼ੋਅ ਵਿਚ ਸ਼ਿਰਕਤ ਕੀਤੀ। ਜਿੱਥੇ ਉਸ ਨੇ ਲਾਈਵ ਦਰਸ਼ਕਾਂ ਦੇ ਸਾਹਮਣੇ ਆਪਣੀ ਪਰਫਾਰਮੈਂਸ ਦਿੱਤੀ, ਜਿਸ ਨੇ ਪ੍ਰਸ਼ੰਸਕਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ।
ਦੋਵਾਂ ਸਿਤਾਰਿਆਂ ਨੇ ਇਸ ਦਾ ਵੀਡੀਓ ਆਪਣੇ ਇੰਸਟਾਗ੍ਰਾਮ ਪੇਜ 'ਤੇ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤਾ ਹੈ, ਜੋ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

 

ਵੀਡੀਓ 'ਚ ਦਿਲਜੀਤ ਆਪਣੇ ਪੰਜਾਬੀ ਅੰਦਾਜ਼ 'ਚ ਐਡ ਨੂੰ ਸਟੇਜ 'ਤੇ ਬੁਲਾਉਂਦੇ ਹੋਏ ਕਹਿੰਦੇ ਹਨ, ਐਡ ਸ਼ੀਰਨ ਆ ਗਿਆ ਓਏ। ਇਸ ਤੋਂ ਬਾਅਦ ਦਰਸ਼ਕਾਂ ਦੀਆਂ ਚੀਕਾਂ ਸੁਣੀਆਂ ਜਾ ਸਕਦੀਆਂ ਹਨ। ਲੁੱਕ ਦੀ ਗੱਲ ਕਰੀਏ ਤਾਂ ਦਿਲਜੀਤ ਵ੍ਹਾਈਟ ਲੁੱਕ 'ਚ ਨਜ਼ਰ ਆਏ ਜਦੋਂਕਿ ਐਡ ਨੇ ਕੈਜ਼ੂਅਲ ਸਟਾਈਲ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement