ਲੋਕਾਂ ਦੀ ਜਾਨ ਬਚਾਉਣਾ ਫਿਲਮ ਵਿੱਚ ਸੌ ਕਰੋੜ ਕਮਾਉਣ ਨਾਲੋਂ ਨਾਲੋਂ ਵਧੇਰੇ ਸੁੱਖ ਦਿੰਦਾ ਹੈ-ਸੋਨੂੰ ਸੂਦ
Published : Apr 28, 2021, 12:00 pm IST
Updated : Apr 28, 2021, 12:11 pm IST
SHARE ARTICLE
Sonu Sood
Sonu Sood

ਕੋਰੋਨਾ ਨੂੰ ਹਰਾਉਣ ਲਈ ਕਰ ਲਈ ਤਿਆਰੀ

 ਨਵੀਂ ਦਿੱਲੀ: ਅਦਾਕਾਰਾ ਸੋਨੂੰ ਸੂਦ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ ਕਰਨ ਲਈ ਇਕ ਵੀ ਮੌਕਾ ਨਹੀਂ ਛੱਡਦੇ। ਉਨ੍ਹਾਂ ਦੀ ਮਦਦ ਕਰਨ ਦੀ ਪ੍ਰਕਿਰਿਆ ਜਾਰੀ ਹੈ, ਪਰ ਜਿਸ ਢੰਗ ਨਾਲ ਉਨ੍ਹਾਂ ਦੁਆਰਾ ਮਦਦ ਕੀਤੀ ਜਾਂਦੀ ਹੈ, ਉਹ ਸਭ ਦਾ ਦਿਲ ਜਿੱਤ ਲੈਂਦੀ ਹੈ।

Sonu Sood Sonu Sood

ਅਦਾਕਾਰ ਦਾ ਹਰ ਟਵੀਟ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦਾ ਹੈ। ਉਨ੍ਹਾਂ ਦਾ ਹਰ ਵਾਅਦਾ ਸਮੇਂ ਸਿਰ ਪੂਰਾ ਹੁੰਦਾ ਹੈ। ਲੋਕਾਂ ਦੀ ਮਦਦ ਕਰਨ ਦਾ ਉਸ ਦਾ ਜਨੂੰਨ ਉਹਨਾਂ ਨੂੰ ਦੂਜਿਆਂ ਤੋਂ ਵੱਖਰਾ ਬਣਾ ਰਿਹਾ ਹੈ।

sonu soodSonu Sood

ਇਕ ਵਾਰ ਫਿਰ ਸੋਨੂੰ ਨੂੰ ਕੋਰੋਨਾ ਨੂੰ ਹਰਾਉਣ ਲਈ ਤਿਆਰੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਸ਼ਕਲ ਹਾਲਤਾਂ ਵਿੱਚ ਲੋਕਾਂ ਦੀ ਮਦਦ ਕਰਨਾ ਕਿਸੇ ਵੀ ਫਿਲਮ  ਵਿਚੋਂ 100 ਕਰੋੜ ਕਮਾਉਣ ਨਾਲੋਂ ਵਧੇਰੇ ਸੰਤੁਸ਼ਟੀਜਨਕ ਹੈ।

 

 

 ਸੋਨੂੰ ਸੂਦ ਨੇ ਕੀਤਾ ਟਵੀਟ
ਸੋਨੂੰ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਲਿਖਿਆ ਕਿ ਅੱਧੀ ਰਾਤ ਨੂੰ ਮੈਨੂੰ ਬਹੁਤ ਸਾਰੀਆਂ ਮਦਦ ਲਈ ਕਾਲਾਂ ਆਉਂਦੀਆਂ ਹਨ ਅਤੇ ਜਦੋਂ ਮੈਂ ਉਨ੍ਹਾਂ ਲੋੜਵੰਦਾਂ ਨੂੰ ਬੈੱਡ ਜਾਂ ਜ਼ਿੰਦਗੀ ਬਚਾਉਣ ਲਈ ਆਕਸੀਜਨ ਦੀ ਮਦਦ ਕਰਦਾ ਹਾਂ  ਤਾਂ ਇਹ ਮੇਰੀ ਜਿੰਦਗੀ ਦਾ ਸਭ ਤੋਂ ਵੱਡਾ ਸੁੱਖ ਹੈ।

sonu soodSonu Sood

ਕੋਈ ਵੀ 100 ਕਰੋੜ ਦੀ ਫਿਲਮ ਮੈਨੂੰ ਇਹ ਅਹਿਸਾਸ  ਨਹੀਂ ਕਰਵਾ ਸਕਦੀ ਅਤੇ ਜਦੋਂ ਲੋਕ ਹਸਪਤਾਲਾਂ ਦੇ ਸਾਹਮਣੇ ਬੈੱਡ ਦੀ ਉਡੀਕ ਕਰਦੇ ਹੋਣ, ਤਾਂ ਸਾਨੂੰ  ਨੀਂਦ  ਨਹੀਂ ਆ ਸਕਦੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement