Vijayakanth Death News: ਅਦਾਕਾਰ ਅਤੇ ਡੀਐਮਡੀਕੇ ਪਾਰਟੀ ਦੇ ਮੁਖੀ ਵਿਜੇਕਾਂਤ ਦਾ ਹੋਇਆ ਦਿਹਾਂਤ

By : GAGANDEEP

Published : Dec 28, 2023, 10:19 am IST
Updated : Dec 28, 2023, 11:27 am IST
SHARE ARTICLE
Actor and DMDK party chief Vijayakanth passed away News in punjabi
Actor and DMDK party chief Vijayakanth passed away News in punjabi

Vijayakanth Death News: ਕੋਵਿਡ ਸਕਾਰਾਤਮਕ ਹੋਣ ਤੋਂ ਬਾਅਦ ਹਸਪਤਾਲ ਵਿੱਚ ਕਰਵਾਇਆ ਗਿਆ ਸੀ ਦਾਖਲ

Actor and DMDK party chief Vijayakanth passed away News in punjabi : ਅਦਾਕਾਰ-ਰਾਜਨੇਤਾ ਅਤੇ ਡੀਐਮਡੀਕੇ ਦੇ ਮੁਖੀ ਕੈਪਟਨ ਵਿਜੇਕਾਂਤ ਦਾ ਦਿਹਾਂਤ ਹੋ ਗਿਆ ਹੈ। ਪਾਰਟੀ ਦੇ ਅਨੁਸਾਰ, ਉਨ੍ਹਾਂ ਦਾ ਕੋਵਿਡ ਟੈਸਟ ਪਾਜ਼ੇਟਿਵ ਆਇਆ ਸੀ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੋਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਸੀ।

ਇਹ ਵੀ ਪੜ੍ਹੋ: Punjab Mid-day Meal: ਪੰਜਾਬ ਸਿੱਖਿਆ ਵਿਭਾਗ ਨੇ ਮਿਡ-ਡੇ-ਮੀਲ ਵਿਚ ਕੀਤੇ ਬਦਲਾਅ, ਹੁਣ ਬੱਚਿਆਂ ਨੂੰ ਮਿਲੇਗਾ ਫਲ

ਮੰਗਲਵਾਰ ਨੂੰ ਡੀਐਮਡੀਕੇ ਨੇ ਕਿਹਾ ਕਿ ਉਨ੍ਹਾਂ ਨੂੰ ਰੁਟੀਨ ਸਿਹਤ ਜਾਂਚ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪਾਰਟੀ ਨੇ ਕਿਹਾ ਸੀ ਕਿ ਵਿਜੇਕਾਂਤ "ਤੰਦਰੁਸਤ" ਸਨ ਅਤੇ ਟੈਸਟ ਕਰਨ ਤੋਂ ਬਾਅਦ ਘਰ ਪਰਤਣਾ ਸੀ ਪਰ ਅੱਜ ਉਨ੍ਹਾਂ ਦਾ 28 ਦਸੰਬਰ 2023 ਦੀ ਸਵੇਰ ਨੂੰ ਦਿਹਾਂਤ ਹੋ ਗਿਆ। 

ਇਹ ਵੀ ਪੜ੍ਹੋ: Punjab Bande Bharat: ਯਾਤਰੀਆਂ ਲਈ ਖੁਸ਼ਖਬਰੀ, ਪੰਜਾਬ ਨੂੰ ਮਿਲਣਗੀਆਂ ਦੋ 'ਵੰਦੇ ਭਾਰਤ ਟਰੇਨਾਂ', ਇਨ੍ਹਾਂ ਥਾਵਾਂ 'ਤੇ ਜਾਣਾ ਹੋਵੇਗਾ ਆਸਾਨ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Actor and DMDK party chief Vijayakanth passed away News in punjabi , stay tuned to Rozana Spokesman)

ਵਿਜੇਕਾਂਤ ਦਾ ਫਿਲਮੀ ਕਰੀਅਰ ਵੀ ਜ਼ਬਰਦਸਤ ਰਿਹਾ । ਉਨ੍ਹਾਂ ਨੇ ਕਈ ਹਿੱਟ ਫਿਲਮਾਂ ਦਿੱਤੀਆਂ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਕਰੀਬ 154 ਫਿਲਮਾਂ ‘ਚ ਕੰਮ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਰਾਜਨੀਤੀ ਵਿਚ ਪ੍ਰਵੇਸ਼ ਕੀਤਾ ਅਤੇ ਡੀਐਮਡੀਕੇ (DMDK) ਦੀ ਸਥਾਪਨਾ ਕੀਤੀ। ਉਹ ਵਿਰੁਧਾਚਲਮ ਅਤੇ ਰਿਸ਼ਿਵੰਦੀਅਮ ਵਿਧਾਨ ਸਭਾ ਸੀਟਾਂ ਤੋਂ ਵੀ ਵਿਧਾਇਕ ਰਹਿ ਚੁੱਕੇ ਸਨ।
 

Tags: spokesmantv

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement