Breaking News: ਬਾਲੀਵੁੱਡ ਸਟਾਰ ਇਰਫਾਨ ਖਾਨ ਦੀ ਹੋਈ ਮੌਤ 
Published : Apr 29, 2020, 12:22 pm IST
Updated : Apr 29, 2020, 2:15 pm IST
SHARE ARTICLE
FILE PHOTO
FILE PHOTO

ਮੁੰਬਈ ਦੇ ਕੋਕਿਲਾ ਬੇਨ ਹਸਪਤਾਲ ਵਿੱਚ ਦਾਖਲ ਅਦਾਕਾਰ ਇਰਫਾਨ ਖਾਨ ਦਾ............

ਮੁੰਬਈ: ਮੁੰਬਈ ਦੇ ਕੋਕਿਲਾ ਬੇਨ ਹਸਪਤਾਲ ਵਿੱਚ ਦਾਖਲ ਅਦਾਕਾਰ ਇਰਫਾਨ ਖਾਨ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਇਹ ਖ਼ਬਰ ਸੁਣਦਿਆਂ ਹੀ ਉਸਦੇ ਲੱਖਾਂ ਪ੍ਰਸ਼ੰਸਕਾਂ ਦਾ ਦਿਲ ਟੁੱਟ ਗਿਆ।

PhotoPhoto

ਇਹ ਕਲਾਕਾਰ ਜਿਸਨੇ ਕਿਰਦਾਰ ਨੂੰ ਜ਼ਿੰਦਗੀ ਦੀ ਤਰ੍ਹਾਂ ਪਰਦੇ 'ਤੇ ਕਾਸਟ ਕੀਤਾ। ਹੁਣ ਸਾਡੇ ਵਿਚਕਾਰ ਨਹੀਂ ਰਹੇ ।

PhotoPhoto

ਇਰਫਾਨ ਪਿਛਲੇ ਕੁਝ ਸਮੇਂ ਤੋਂ ਕੈਂਸਰ ਵਰਗੀ ਬਿਮਾਰੀ ਨਾਲ ਜੂਝ ਰਹੇ ਸਨ, ਪਰ ਉਸਨੂੰ ਇਹ ਬਿਮਾਰੀ ਵੀ ਨਹੀਂ ਹਰਾ ਸਕੀ।

 PhotoPhoto

 ਪਰ ਸ਼ਨੀਵਾਰ ਨੂੰ  ਇਰਫਾਨ ਖਾਨ ਦੀ ਮਾਂ ਦੀ ਮੌਤ ਹੋ ਗਈ ਸੀ ਤਾਂ ਉਹ ਇਸ ਸਦਮੇ ਦਾ ਸਾਹਮਣਾ ਨਹੀਂ ਕਰ ਸਕੇ ਤੇ ਅੱਜ ਆਪ ਵੀ ਇਸ ਦੁਨੀਆਂ ਨੂੰ ਛੱਡ ਕੇ  ਚਲੇ ਗਏ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement