ਕੋਰੋਨਾ ਪੀੜਤਾਂ ਦੀ ਮਦਦ ਲਈ ਅੱਗੇ ਆਏ ਅਜੇ ਦੇਵਗਨ, ਦਾਨ ਕੀਤਾ ਇੱਕ ਕਰੋੜ
Published : Apr 29, 2021, 9:45 am IST
Updated : Apr 29, 2021, 11:12 am IST
SHARE ARTICLE
Ajay Devgn
Ajay Devgn

ਕੋਰੋਨਾ ਦਾ ਕਹਿਰ ਨਹੀਂ ਲੈ ਰਿਹਾ ਰੁਕਣ ਦਾ ਨਾਮ

ਮੁੰਬਈ: ਦੇਸ਼ ਵਿਚ ਕੋਰੋਨਾ ਦੀ ਸਥਿਤੀ  ਤੋਂ ਹਰ ਕੋਈ ਜਾਣੂ ਹੈ। ਮਰੀਜ਼ਾਂ ਦੀ ਵੱਧ ਰਹੀ ਗਿਣਤੀ ਦੇ ਕਾਰਨ ਬਿਸਤਰੇ ਅਤੇ ਆਕਸੀਜਨ ਦੀ ਘਾਟ  ਹੋ ਰਹੀ ਹੈ।  ਸਥਿਤੀ  ਨੂੰ ਵੇਖਦੇ ਹੋਏ ਲੋਕ ਮਦਦ ਲਈ ਅੱਗੇ ਆ ਰਹੇ ਹਨ।

corona casecorona case

ਹਾਲ ਹੀ ਵਿੱਚ, ਇੱਕ ਵਾਰ ਫਿਰ ਬਾਲੀਵੁੱਡ ਦੇ ਸੁਪਰਸਟਾਰ ਅਜੇ ਦੇਵਗਨ  ਨੇ ਕੋਰੋਨਾ ਸੰਕਰਮਿਤ  ਮਰੀਜ਼ਾਂ ਦੀ ਮਦਦ ਲਈ ਅੱਗੇ ਆਏ ਹਨ। ਮਹਾਰਾਸ਼ਟਰ ਵਿੱਚ, ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਦੌਰਾਨ ਅਜੇ ਦੇਵਗਨ  ਨੇ ਆਪਣੀ ਤਰਫੋਂ ਮੁੰਬਈ ਦੇ ਸ਼ਿਵਾਜੀ ਪਾਰਕ ਵਿਖੇ 20 ਬਿਸਤਰਿਆਂ ਦਾ ਆਈਸੀਯੂ ਦਾ ਪ੍ਰਬੰਧ ਕੀਤਾ ਹੈ ਤਾਂ ਜੋ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਸਕੇ।

Ajay Devgn Ajay Devgn

ਖ਼ਬਰਾਂ ਅਨੁਸਾਰ ਅਜੇ ਦੇਵਗਨ  ਨੇ ਬੀਐਮਸੀ ਨੂੰ ਤਕਰੀਬਨ 1 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਹੈ ਤਾਂ ਜੋ 20 ਬਿਸਤਰਿਆਂ ਵਾਲਾ ਐਮਰਜੈਂਸੀ ਹਸਪਤਾਲ ਬਣਾਇਆ ਜਾ ਸਕੇ। ਇਸ ਉੱਤਮ ਕਦਮ ਦੀ  ਹਰ ਕੋਈ ਪ੍ਰਸ਼ੰਸਾ ਕਰ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਕਸ਼ੈ ਕੁਮਾਰ ਅਤੇ ਟਵਿੰਕਲ ਖੰਨਾ ਨੇ 100 ਆਕਸੀਜਨ ਕੌਂਸਨਟ੍ਰੈਟਰਸ  ਮੰਗਵਾਏ ਸਨ। ਜਿਸ ਨਾਲ ਬਹੁਤ ਸਾਰੇ ਲੋਕਾਂ ਨੂੰ ਮਦਦ ਮਿਲੇਗੀ।

 

Ajay Devgn Ajay DevgnAjay Devgn

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement