ਕੈਨੇਡੀਅਨ ਰੈਪਰ ਡਰੇਕ ਨੇ ਸਿੱਧੂ ਮੂਸੇਵਾਲੇ ਨੂੰ ਲਾਈਵ ਸ਼ੋਅ ਦੌਰਾਨ ਦਿੱਤੀ ਸ਼ਰਧਾਂਜਲੀ
Published : Jul 29, 2022, 2:08 pm IST
Updated : Jul 29, 2022, 3:19 pm IST
SHARE ARTICLE
Photo
Photo

ਡਰੇਕ ਨੇ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲੀ ਪਾਈ ਟੀ-ਸ਼ਰਟ

 

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਹਰ ਕੋਈ ਉਹਨਾਂ ਨੂੰ ਵੱਖ ਵੱਖ ਤਰੀਕਿਆਂ ਨਾਲ ਸ਼ਰਧਾਂਜਲੀ ਦੇ ਰਿਹਾ ਹੈ।  ਹਾਲ ਹੀ ‘ਚ ਮੂਸੇਵਾਲੇ ਨੂੰ ਕੈਨੇਡੀਅਨ ਰੈਪਰ ਡਰੇਕ ਨੇ ਆਪਣੇ ਲਾਈਵ ਸ਼ੋਅ ਦੌਰਾਨ ਸ਼ਰਧਾਂਜਲੀ ਦਿੱਤੀ ਹੈ।  ਡਰੇਕ ਦਾ ਬੀਤੇ ਦਿਨੀਂ ਟੋਰਾਂਟੋਂ ਵਿਖੇ ਲਾਈਵ ਸ਼ੋਅ ਸੀ। ਇਸ ਸ਼ੋਅ ਦੌਰਾਨ ਡਰੇਕ ਨੂੰ ਸਿੱਧੂ ਮੂਸੇ ਵਾਲਾ ਦੀ ਤਸਵੀਰ 'ਤੇ ਨਾਂ ਵਾਲੀ ਟੀ-ਸ਼ਰਟ ਪਹਿਨੇ ਦੇਖਿਆ ਗਿਆ।

 

 

Drake
Drake

ਡਰੇਕ ਦੀ ਟੀ-ਸ਼ਰਟ ’ਤੇ ਸਿੱਧੂ ਦੀ ਉਹੀ ਤਸਵੀਰ ਹੈ, ਜੋ ਸਿੱਧੂ ਦੇ ਪਿਤਾ ਵਲੋਂ ਟੈਟੂ ’ਚ ਬਣਵਾਈ ਗਈ ਹੈ। ਤਸਵੀਰ ਨਾਲ ਸਿੱਧੂ ਮੂਸੇ ਵਾਲਾ ਦੇ ਜਨਮ ਤੇ ਮੌਤ ਦਾ ਸਾਲ 1993-2022 ਲਿਖਿਆ ਹੋਇਆ ਹੈ।

Sidhu Moose walaSidhu Moose wala

ਹਾਲੀਵੁੱਡ ਰੈਪਰ ਡਰੇਕ ਨੂੰ ਕੌਣ ਨਹੀਂ ਜਾਣਦਾ। ਪੂਰੀ ਦੁਨੀਆ ’ਚ ਡਰੇਕ ਦਾ ਨਾਂ ਚੱਲਦਾ ਹੈ। ਇਕੱਲੇ ਇੰਸਟਾਗ੍ਰਾਮ ਦੀ ਗੱਲ ਕਰੀਏ ਤਾਂ ਡਰੇਕ ਦੇ 118 ਮਿਲੀਅਨ ਫਾਲੋਅਰਜ਼ ਹਨ, ਯਾਨੀ ਕਿ 11 ਕਰੋੜ 80 ਲੱਖ ਤੋਂ ਵੀ ਵੱਧ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement