ਦੀਪਿਕਾ ਪਾਦੂਕੋਣ ਦੇ ਪ੍ਰਸ਼ੰਸਕਾਂ ਲਈ ਰਾਹਤ ਦੀ ਖ਼ਬਰ, ਅਦਾਕਾਰਾ ਦੀ ਸਿਹਤ ’ਚ ਹੋਇਆ ਸੁਧਾਰ
Published : Sep 29, 2022, 12:24 pm IST
Updated : Sep 29, 2022, 12:24 pm IST
SHARE ARTICLE
 Deepika Padukone
Deepika Padukone

ਇਸ ਦੌਰਾਨ ਉਹ ਸਾਊਥ ਸੁਪਰਸਟਾਰ ਪ੍ਰਭਾਸ ਸ਼ੂਟਿੰਗ ਕਰ ਰਹੀ ਸੀ।

 

ਮੁੰਬਈ: ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਨੂੰ ਸੋਮਵਾਰ ਰਾਤ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਲਿਜਾਇਆ ਗਿਆ। ਹਸਪਤਾਲ 'ਚ ਅਦਾਕਾਰਾ ਦੇ ਕਈ ਟੈਸਟ ਵੀ ਕੀਤੇ ਗਏ, ਜਿਸ 'ਚ ਕਰੀਬ ਅੱਧਾ ਦਿਨ ਬੀਤ ਗਿਆ। ਮੀਡੀਆ ਰਿਪੋਰਟਾਂ ਦੇ ਖਬਰਾਂ ਮੁਤਾਬਕ ਸਾਹ ਲੈਣ 'ਚ ਤਕਲੀਫ਼ ਤੋਂ ਬਾਅਦ ਅਦਾਕਾਰਾ ਨੂੰ ਹਸਪਤਾਲ ਲਿਜਾਇਆ ਗਿਆ। ਹਾਲਾਂਕਿ, ਅਜੇ ਤੱਕ ਅਭਿਨੇਤਰੀ ਜਾਂ ਉਸ ਦੀ ਟੀਮ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।

ਹਾਲਾਂਕਿ ਦੀਪਿਕਾ ਹੁਣ ਬਿਹਤਰ ਮਹਿਸੂਸ ਕਰ ਰਹੀ ਹੈ। ਇਸ ਤੋਂ ਪਹਿਲਾਂ ਕੁਝ ਮਹੀਨੇ ਪਹਿਲਾਂ ਦੀਪਿਕਾ ਪਾਦੂਕੋਣ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਦੀਪਿਕਾ ਨੂੰ ਕਥਿਤ ਤੌਰ 'ਤੇ ਦਿਲ ਦੀ ਧੜਕਣ ਵਧਣ ਤੋਂ ਬਾਅਦ ਬੇਚੈਨੀ ਕਾਰਨ ਹਸਪਤਾਲ ਲਿਜਾਇਆ ਗਿਆ ਸੀ। ਇਸ ਦੌਰਾਨ ਉਹ ਸਾਊਥ ਸੁਪਰਸਟਾਰ ਪ੍ਰਭਾਸ ਸ਼ੂਟਿੰਗ ਕਰ ਰਹੀ ਸੀ। ਅਭਿਨੇਤਰੀ ਨੂੰ ਸਿਹਤ ਜਾਂਚ ਲਈ ਅੱਧੇ ਦਿਨ ਤੋਂ ਕਾਮਿਨੇਨੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

ਹਾਲਾਂਕਿ, ਇਲਾਜ ਤੋਂ ਤੁਰੰਤ ਬਾਅਦ, ਦੀਪਿਕਾ ਅਮਿਤਾਭ ਬੱਚਨ ਨਾਲ ਸ਼ੂਟਿੰਗ ਕਰਨ ਲਈ ਸੈੱਟ 'ਤੇ ਵਾਪਸ ਆ ਗਈ। ਫਿਲਮ 'ਪ੍ਰਾਜੈਕਟ ਕੇ' ਦੀਪਿਕਾ ਦੀ ਪ੍ਰਭਾਸ ਨਾਲ ਪਹਿਲੀ ਫਿਲਮ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement