ਜਦੋਂ ਗੈਰੀ ਸੰਧੂ ਨੇ ਗਾਇਕੀ ਦੇ ਨਾਲ ਬੰਨੇ ਰੰਗ ਤਾਂ ਜਿੰਮ ‘ਚ ਵੀ ਪਏ ਭੰਗੜੇ
Published : Mar 30, 2019, 12:08 pm IST
Updated : Mar 30, 2019, 12:08 pm IST
SHARE ARTICLE
When Garry Sandhu fought with the singer, Bhangra in the gym
When Garry Sandhu fought with the singer, Bhangra in the gym

ਹੁਣ ਤੱਕ ਕਈ ਕਾਮੈਂਟਸ ਅਤੇ ਤਿੰਨ ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ

ਚੰਡੀਗੜ੍ਹ- ਪੰਜਾਬੀ ਇੰਡਸਟਰੀ ਦੇ ਬੇਬਾਕ ਅੰਦਾਜ਼ ਵਾਲੇ ਗਾਇਕ ਗੈਰੀ ਸੰਧੂ ਜਿਹਨਾਂ ਨੇ ਆਪਣੇ ਗੀਤਾਂ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੋਈ ਹੈ। ਗੈਰੀ ਸੰਧੂ ਜਿਹੜੇ ਸੋਸ਼ਲ ਮੀਡੀਆ ਉੱਤੇ ਕਾਫ਼ੀ ਐਕਟਿਵ ਰਹਿੰਦੇ ਹਨ ਉਹਨਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘I Like Positive People Around Me With Positive Vibes. Makes Me Feel Good!’  ਗੈਰੀ ਸੰਧੂ ਜਿਹੜੇ ਜਿੰਮ ‘ਚ ਗਏ ਸਨ।

ਉਸ ਜਿੰਮ ਵਿਚ ਉਹਨਾਂ ਦਾ ਗੀਤ ‘ਹੌਲੀ ਹੌਲੀ ਗਿੱਧੇ ਵਿਚ ਨੱਚ ਪਤਲੋ’ ਚੱਲ ਰਿਹਾ ਹੈ। ਗੈਰੀ ਸੰਧੂ ਆਪ ਵੀ ਇਸ ਗੀਤ ਨੂੰ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਜਿੰਮ ‘ਚ ਕਸਰਤ ਕਰਨ ਵਾਲੇ ਮੁੰਡੇ ਕੁੜੀਆਂ ਗੈਰੀ ਦੇ ਇਸ ਗੀਤ ਉੱਤੇ ਜੰਮ ਕੇ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ। ਗੈਰੀ ਇਸ ਵੀਡੀਓ ‘ਚ ਪੂਰਾ ਇੰਨਜੁਆਏ ਕਰਦੇ ਹੋਏ ਨਜ਼ਰ ਆ ਰਹੇ ਹਨ। ਫੈਨਜ਼ ਵੱਲੋਂ ਇਸ ਵੀਡੀਓ ਨੂੰ ਖੁੱਲਾ ਪਿਆਰ ਮਿਲ ਰਿਹਾ ਹੈ ਹੁਣ ਤੱਕ ਕਈ ਕਾਮੈਂਟਸ ਅਤੇ ਤਿੰਨ ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement