ਸਿੱਧੂ ਮੂਸੇਵਾਲਾ ਦੇ ਜਾਣ ਨਾਲ ਪਿਆ ਵੱਡਾ ਘਾਟਾ - ਮੁਨੱਵਰ ਫਾਰੂਕੀ
Published : May 30, 2022, 7:19 pm IST
Updated : May 30, 2022, 7:19 pm IST
SHARE ARTICLE
 Munawar Farooqi
Munawar Farooqi

ਸਿੱਧੂ ਮੂਸੇਵਾਲਾ ਦੀ ਮੌਤ ’ਤੇ ਸਟੈਂਡਅੱਪ ਕਾਮੇਡੀਅਨ ਮੁਨੱਵਰ ਫਾਰੂਕੀ ਨੇ ਪ੍ਰਗਟਾਇਆ ਦੁੱਖ 

''RIP LEGEND Sidhu Moose Wala, ਇਹ ਪੋਸਟ ਕਰਦੇ ਸਮੇਂ ਹੱਥ ਕੰਬ ਰਹੇ ਹਨ। ਵੱਡਾ ਘਾਟਾ''
ਚੰਡੀਗੜ੍ਹ :
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਪੂਰੇ ਦੇਸ਼ 'ਚ ਦੁੱਖ ਦੀ ਲਹਿਰ ਦੌੜ ਗਈ ਹੈ। ਪੰਜਾਬੀ ਇੰਡਸਟਰੀ ਤੋਂ ਲੈ ਕੇ ਹਿੰਦੀ ਇੰਡਸਟਰੀ ਅਤੇ ਖੇਡ ਜਗਤ ਦੇ ਸਿਤਾਰਿਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

Sidhu moosewalaSidhu moosewala

ਸਿੱਧੂ ਦੀ ਮੌਤ 'ਤੇ ਸਟੈਂਡਅੱਪ ਕਾਮੇਡੀਅਨ ਮੁਨੱਵਰ ਫਾਰੂਕੀ ਨੇ ਵੀ ਪੋਸਟ ਸਾਂਝੀ ਕੀਤੀ ਹੈ ਅਤੇ ਲਿਖਿਆ ਹੈ, ''RIP LEGEND Sidhu Moose Wala, ਇਹ ਪੋਸਟ ਕਰਦੇ ਸਮੇਂ ਹੱਥ ਕੰਬ ਰਹੇ ਹਨ। ਵੱਡਾ ਘਾਟਾ'' ਜ਼ਿਕਰਯੋਗ ਹੈ ਕਿ 29 ਮਈ ਨੂੰ ਗੋਲੀਆਂ ਲੱਗਣ ਤੋਂ ਬਾਅਦ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੁਨੀਆਂ ਨੂੰ ਸਦਾ ਲਈ ਅਲਵਿਦਾ ਕਹਿ ਗਿਆ। ਗਾਇਕ ਦੀ ਮੌਤ ਨੇ ਸਾਰਿਆਂ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ।

Sidhu MooseWala caseSidhu MooseWala case

ਸਿੱਧੂ ਮੂਸੇਵਾਲਾ 'ਤੇ ਹੋਏ ਹਮਲੇ ਅਤੇ ਮੌਤ ਨਾਲ ਉਨ੍ਹਾਂ ਦੇ ਫੈਨਜ਼ ਅਤੇ ਉਨ੍ਹਾਂ ਦੇ ਹਮਰੁਤਬਾ ਸਦਮੇ 'ਚ ਹਨ। ਹਰ ਕੋਈ ਗਾਇਕ ਨੂੰ ਯਾਦ ਕਰਕੇ ਆਪਣਾ ਦੁੱਖ ਪ੍ਰਗਟ ਕਰ ਰਿਹਾ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement