ਅਕਸ਼ੇ ਕੁਮਾਰ ਦੀ ਫ਼ਿਲਮ 'ਬੈੱਲ ਬੋਟਮ' ਦੇ ਕਾਸਟਿੰਗ ਨਿਰਦੇਸ਼ਕ ਖਿਲਾਫ ਬਲਾਤਕਾਰ ਦਾ ਆਰੋਪ, ਕੇਸ ਦਰਜ
Published : Nov 30, 2020, 10:02 am IST
Updated : Nov 30, 2020, 10:02 am IST
SHARE ARTICLE
RAPE
RAPE

ਅਕਸ਼ੇ ਨੇ ਫਿਲਮ ਦੀ ਸ਼ੂਟਿੰਗ ਲੌਕਡਾਉਨ ਵਿੱਚ ਕੀਤੀ ਗਈ ਸੀ

ਮੁੰਬਈ: ਐਕਟਰ ਅਕਸ਼ੇ ਕੁਮਾਰ ਦੀ ਫਿਲਮ 'ਬੈੱਲ ਬੋਟਮ' ਆਉਣ ਵਾਲੀ ਹੈ। ਇਸ ਫਿਲਮ ਦੇ ਕਾਸਟਿੰਗ ਡਾਇਰੈਕਟਰ ਆਯੁਸ਼ ਤਿਵਾੜੀ ਅਤੇ ਉਸ ਦੇ ਰੂਮ ਮੇਟ ਰਾਕੇਸ਼ ਸ਼ਰਮਾ ਵਿਰੁੱਧ ਆਈਪੀਸੀ ਦੀ ਧਾਰਾ 376 ਤਹਿਤ ਬਲਾਤਕਾਰ ਦਾ ਕੇਸ ਦਰਜ ਕੀਤਾ ਗਿਆ ਹੈ। 

ਜਾਣੋ ਪੂਰਾ ਮਾਮਲਾ 
ਪੀੜਤਾ ਅਦਾਕਾਰਾ ਵਜੋਂ ਕੰਮ ਕਰਦੀ ਹੈ ਜਿਸਨੇ ਕਈ ਫਿਲਮਾਂ ਅਤੇ ਓਟੀਟੀ ਵੈਬਸਾਈਟਾਂ ਵਿੱਚ ਕੰਮ ਕੀਤਾ ਹੈ ਪੀੜਤ ਲੜਕੀ ਦਾ ਇਲਜ਼ਾਮ ਹੈ ਕਿ ਆਯੁਸ਼ ਨੇ ਵਿਆਹ ਦਾ ਬਹਾਨਾ ਬਣਾ ਕੇ ਉਸ ਨਾਲ ਕਾਫ਼ੀ ਸਮੇਂ ਤੋਂ ਬਲਾਤਕਾਰ ਕੀਤਾ। ਪੀੜਤ ਲੜਕੀ ਦਾ ਦੋਸ਼ ਹੈ ਕਿ ਉਸ ਨੇ ਇਸ ਦੀ ਸ਼ਿਕਾਈਤ ਜਦੋਂ ਉਸ ਦੇ ਦੋਸਤ ਰਾਕੇਸ਼ ਨੂੰ ਕੀਤੀ ਤਾਂ ਉਸ ਨੇ ਵੀ ਬਲਾਤਕਾਰ ਕੀਤਾ।


BELL BETTON

ਦੱਸ ਦਈਏ ਕਿ ਅਕਸ਼ੇ ਨੇ ਫਿਲਮ ਦੀ ਸ਼ੂਟਿੰਗ ਲੌਕਡਾਉਨ ਵਿੱਚ ਕੀਤੀ ਗਈ ਸੀ ਅਤੇ ਇਸਦੀ ਸ਼ੂਟਿੰਗ ਡੇਢ ਮਹੀਨੇ ਦੇ ਅੰਦਰ ਪੂਰੀ ਹੋ ਗਈ ਸੀ। ਫਿਲਮ ਦਾ ਟੀਜ਼ਰ ਵੀ ਰਿਲੀਜ਼ ਕੀਤਾ ਗਿਆ ਹੈ। ਇਸ ਫਿਲਮ 'ਚ ਵਾਨੀ ਕਪੂਰ ਤੇ ਅਕਸ਼ੈ ਕੁਮਾਰ ਨਾਲ ਨਜ਼ਰ ਆਉਣ ਵਾਲੀ ਹੈ।

Akshay Kumar
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement