ਲੌਕਡਾਊਨ ਵਿਚਕਾਰ ਸਲਮਾਨ ਖ਼ਾਨ ਦੇ ਘਰੋਂ ਆਈ ਬੁਰੀ ਖ਼ਬਰ, ਪੂਰੇ ਪਰਿਵਾਰ 'ਚ ਸੋਗ 
Published : Mar 31, 2020, 9:02 am IST
Updated : Apr 1, 2020, 8:14 am IST
SHARE ARTICLE
File Photo
File Photo

ਦੋ ਦਿਨ ਪਹਿਲਾਂ ਹੀ ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ

ਨਵੀਂ ਦਿੱਲੀ- ਕੋਰੋਨਾ ਵਾਇਰਸ ਕਾਰਨ ਪੂਰੀ ਦੁਨੀਆਂ ਵਿਚ ਲੌਕਡਾਊਨ ਕੀਤਾ ਹੋਇਆ ਹੈ ਅਤੇ ਇਸ ਦੇ ਚੱਲਦੇ ਸਲਮਾਨ ਖਾਨ ਦੇ ਪਰਿਵਾਰ ਵਿਚ ਇਕ ਦੁਖਦਾਈ ਘਟਨਾ ਵਾਪਰ ਗਈ। ਦਰਅਸਲ ਸਲਮਾਨ ਖਾਨ ਦੇ ਭਤੀਜੇ ਅਬਦੁਲ ਖਾਨ ਦਾ ਦਿਹਾਂਤ ਹੋ ਗਿਆ ਹੈ। ਸਲਮਾਨ ਖਾਨ ਦਾ ਭਤੀਜਾ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿਚ ਭਰਤੀ ਸੀ। ਜਾਣਕਾਰੀ ਅਨੁਸਾਰ ਅਬਦੁਲ ਦੇ ਫੇਫੜਿਆਂ ਵਿਚ ਇਨਫੈਕਸ਼ਨ ਸੀ।

 

 

ਦੋ ਦਿਨ ਪਹਿਲਾਂ ਹੀ ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਮੌਤ ਦੀ ਖ਼ਬਰ ਸੁਣ ਕੇ ਸਲਮਾਨ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ ਅਤੇ ਪੂਰੇ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ। ਅਬਦੁਲ ਖਾਨ ਦੀ ਮੌਤ ਦੀ ਖ਼ਬਰ ਖੁਦ ਸਲਮਾਨ ਖਾਨ ਨੇ ਦਿੱਤੀ ਹੈ। ਸਲਮਾਨ ਖਾਨ ਨੇ ਆਪਣੇ ਟਵਿੱਟਰ ਹੈਂਡਲ ਤੇ ਟਵੀਟ ਕਰ ਕੇ ਆਪਣੇ ਫੈਨਸ ਨਾਲ ਇਹ ਜਾਣਕਾਰੀ ਸਾਂਝੀ ਕੀਤੀ। 

File photoFile photo

ਉਹਨਾਂ ਟਵੀਟ ਕਰ ਕੇ ਲਿਖਿਆ ਹਮੇਸ਼ਾਂ ਤੁਮਸੇ ਪਿਆਰ ਕਰੇਂਗੇ। ਸਲਮਾਨ ਖਾਨ ਨੇ ਜੋ ਤਸਵੀਰ ਪੋਸਟ ਕੀਤੀ ਹੈ ਉਸ ਵਿਚ ਉਹ ਦੋਨੋਂ ਪੋਜ਼ ਬਣਾ ਕੇ ਖੜ੍ਹੇ ਦਿਖਾਈ ਦਿੰਦੇ ਹਨ। ਸਲਮਾਨ ਖਾਨ ਦੇ ਟਵੀਟ ਤੋਂ ਬਾਅਦ ਰਾਹੁਲ ਦੇਵ ਨੇ ਵੀ ਇਸ ਖਬਰ ਤੇ ਦੁੱਖ ਜਾਹਿਰ ਕੀਤਾ ਹੈ। ਉਹਨਾਂ ਨੇ ਸਲਮਾਨ ਖਾਨ ਦੇ ਪਰਿਵਾਰ ਨੂੰ ਹਿੰਮਤ ਦੇਣ ਲਈ ਰੱਬ ਅੱਗੇ ਪ੍ਰਾਥਨਾ ਕੀਤੀ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement