ਕਿਸਾਨਾਂ ਨੂੰ ਖਾਲਿਸਤਾਨੀ ਤੇ ਅਤਿਵਾਦੀ ਦੱਸਣ ਵਾਲੀ ਕੰਗਨਾ ਰਣੌਤ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ

By : GAGANDEEP

Published : May 31, 2021, 9:08 am IST
Updated : May 31, 2021, 9:41 am IST
SHARE ARTICLE
Film actress Kangana Ranaut
Film actress Kangana Ranaut

ਕੋਰੋਨਾ ਤੋਂ ਠੀਕ ਹੋਣ ਤੋਂ ਵੀ ਸ਼ੁਕਰਾਨਾ ਕਰਨ ਲਈ ਗੁਰੂ ਘਰ ਪਹੁੰਚੀ

ਅੰਮ੍ਰਿਤਸਰ: ਫਿਲਮੀ ਅਦਾਕਾਰਾ  ਕੰਗਨਾ ਰਣੌਤ ਅੱਜ ਗੁਰੂ ਦੀ ਨਗਰੀ ਅੰਮ੍ਰਿਤਸਰ ਪਹੁੰਚੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਇਸ ਦੇ ਨਾਲ ਹੀ ਉਹਨਾਂ ਨੇ ਇਲਾਹੀ ਬਾਣੀ ਦਾ ਸਰਵਣ ਵੀ ਕੀਤਾ। 

Film actress Kangana Ranaut Film actress Kangana Ranaut

ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਕੋਰੋਨਾ ਪਾਜ਼ੇਟਿਵ ਸੀ ਤੇ ਠੀਕ ਹੋਣ ਤੋਂ ਬਾਅਦ, ਉਹ ਸ਼ੁਕਰਾਣਾ ਕਰਨ ਲਈ ਗੁਰੂਘਰ ਪਹੁੰਚੀ। ਇਸ ਮੌਕੇ ਕੰਗਨਾ ਰਣੌਤ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।

 

Film actress Kangana Ranaut Film actress Kangana Ranaut

 

Film actress Kangana Ranaut Film actress Kangana Ranaut

Film actress Kangana Ranaut Film actress Kangana Ranaut

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement