ਕਲਾਕਾਰ ਗਿੱਪੀ ਗਰੇਵਾਲ 'ਤੇ ਪੁਲਿਸ ਨੇ ਕੀਤਾ ਪਰਚਾ ਦਰਜ, ਬਿਨ੍ਹਾਂ ਇਜਾਜ਼ਤ ਤੋਂ ਚੱਲ ਰਹੀ ਸੀ ਸ਼ੂਟਿੰਗ
Published : May 1, 2021, 3:24 pm IST
Updated : May 1, 2021, 4:00 pm IST
SHARE ARTICLE
Gippy Grewal
Gippy Grewal

ਉਨ੍ਹਾਂ ਦੀ ਟੀਮ ਦੇ 100 ਤੋਂ ਵੱਧ ਮੈਬਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

ਪਟਿਆਲਾ- ਪੰਜਾਬ ਵਿਚ ਕੋਰੋਨਾ ਮਾਮਲੇ ਵਧਣ ਕਰਕੇ ਪੰਜਾਬ 'ਚ ਨਾਈਟ ਕਰਫਿਊ ਦੇ ਨਾਲ-ਨਾਲ ਵੀਕਐਂਡ ਲਾਕਡਾਊਨ ਲਗਾਇਆ ਗਿਆ ਹੈ। ਇਸ ਵਿਚਾਲੇ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਗਾਇਕ ਤੇ ਕਲਾਕਾਰ ਗਿੱਪੀ ਗਰੇਵਾਲ ਸਮੇਤ ਉਨ੍ਹਾਂ ਦੀ ਟੀਮ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

gippy grewalgippy grewal

ਇਹ ਮਾਮਲਾ ਬਨੂੜ ਪੁਲਿਸ ਨੇ ਦਰਜ ਕੀਤਾ ਹੈ। ਦੱਸਣਯੋਗ ਹੈ ਕਿ  ਉਨ੍ਹਾਂ ਦੀ ਟੀਮ ਦੇ 100 ਤੋਂ ਵੱਧ ਮੈਬਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

POLICEPOLICE

ਦੱਸ ਦੇਈਏ ਕਿ ਬਨੂੜ ਤੇਪਲਾ ਰੋਡ 'ਤੇ ਹਲਕਾ ਰਾਜਪੁਰਾ ਦੇ ਸੇਖਣ ਮਾਜਰਾ ਵਿਖੇ ਗਿਪੀ ਗਰੇਵਾਲ ਦੀ ਫਿਲਮ ਦੀ ਸ਼ੂਟਿੰਗ ਚੱਲ ਰਹੀ ਸੀ। ਬਨੂੜ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। 

shotingshoting

ਪੰਜਾਬ ਸਰਕਾਰ ਤੋਂ ਬਿਨਾਂ ਇਜਾਜ਼ਤ ਲਏ ਕਿਸੇ ਫਿਲਮ ਦੀ ਸ਼ੂਟਿੰਗ ਕਰ ਰਹੇ ਸਨ ਜਦ ਕਿ ਕੋਰੋਨਾ ਮਹਾਂਮਾਰੀ ਕਰਕੇ ਪੂਰੇ ਪੰਜਾਬ ਵਿੱਚ ਪੂਰਨ ਤੌਰ ਤੇ ਲਾਕਡਾਊਨ ਲੱਗਾ ਹੋਇਆ ਹੈ।

shotingshoting

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement