ਪੰਜਾਬੀ ਗਾਇਕ ਦੀਪ ਢਿੱਲੋਂ ਨੇ ਕੈਨੇਡਾ ਛੱਡ ਪੱਕੇ ਤੌਰ 'ਤੇ ਸ਼ਿਫਟ ਹੋਣਗੇ ਭਾਰਤ
Published : Jul 2, 2023, 7:38 pm IST
Updated : Jul 2, 2023, 7:38 pm IST
SHARE ARTICLE
Punjabi singer Deep Dhillon will leave Canada and shift permanently to India
Punjabi singer Deep Dhillon will leave Canada and shift permanently to India

ਦੀਪ ਢਿੱਲੋਂ ਨੇ ਲਿਖਿਆ, ‘‘ਲਓ ਜੀ ਅਸੀਂ ਘਰ ਵੇਚ ਕੇ ਆਉਣ ਲੱਗੇ ਹਾਂ ਪੱਕੇ ਭਾਰਤ। ਜੇ ਕਿਸੇ ਨੇ ਲੈਣਾ ਹੋਵੇ ਤਾਂ ਸੰਪਰਕ ਕਰਿਓ।’’ 

ਵਸ਼ਿੰਗਟਨ – ਪੰਜਾਬੀ ਗਾਇਕ ਜੋੜੀ ਦੀਪ ਢਿੱਲੋਂ ਤੇ ਜੈਸਮੀਨ ਜੱਸੀ ਹੁਣ ਪੱਕੇ ਤੌਰ 'ਤੇ ਭਾਰਤ ਆੁਣ ਦੀ ਤਿਆਰੀ ਵਿਚ ਹਨ। ਗਾਇਕ ਦੀਪ ਢਿੱਲੋਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ।  ਦੀਪ ਢਿੱਲੋਂ ਨੇ ਲਿਖਿਆ, ‘‘ਲਓ ਜੀ ਅਸੀਂ ਘਰ ਵੇਚ ਕੇ ਆਉਣ ਲੱਗੇ ਹਾਂ ਪੱਕੇ ਭਾਰਤ। ਜੇ ਕਿਸੇ ਨੇ ਲੈਣਾ ਹੋਵੇ ਤਾਂ ਸੰਪਰਕ ਕਰਿਓ।’’ 

file photo

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਬਰੈਂਪਟਨ ’ਚ ਗਾਇਕ ਦੀ ਗੱਡੀ ਚੋਰਾਂ ਵਲੋਂ ਭੰਨੀ ਗਈ ਸੀ, ਜਿਸ ਦੀ ਵੀਡੀਓ ਵੀ ਦੀਪ ਢਿੱਲੋਂ ਨੇ ਸਾਂਝੀ ਕੀਤੀ ਸੀ। 
ਦੱਸ ਦਈਏ ਕਿ ਦੀਪ ਢਿੱਲੋਂ ਦੀ ਪੋਸਟ ’ਤੇ ਲੋਕਾਂ ਵਲੋਂ ਕੁਮੈਂਟ ਕੀਤੇ ਜਾ ਰਹੇ ਹਨ, ਜੋ ਦੀਪ ਢਿੱਲੋਂ ਦੇ ਇਸ ਫ਼ੈਸਲੇ ਨੂੰ ਸਹੀ ਦੱਸ ਰਹੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement