ਪੰਜਾਬੀ ਗਾਇਕ ਅਲਫ਼ਾਜ਼ 'ਤੇ ਹੋਇਆ ਜਾਨਲੇਵਾ ਹਮਲਾ
Published : Oct 2, 2022, 8:56 pm IST
Updated : Oct 2, 2022, 8:56 pm IST
SHARE ARTICLE
 Fatal attack on Punjabi singer Alfaz
Fatal attack on Punjabi singer Alfaz

ਹਸਪਤਾਲ ’ਚੋਂ ਤਸਵੀਰ ਆਈ ਸਾਹਮਣੇ

 

ਚੰਡੀਗੜ੍ਹ  : ਪੰਜਾਬੀ ਗਾਇਕ ਅਲਫ਼ਾਜ਼ 'ਤੇ ਜਾਨਲੇਵਾ ਹਮਲਾ ਹੋਇਆ ਹੈ ਇਸ ਦੀ ਜਾਣਕਾਰੀ ਗਾਇਕ ਹਨੀ ਸਿੰਘ ਨੇ ਦਿੱਤੀ ਹੈ। ਗਾਇਕ ਹਨੀ ਸਿੰਘ ਨੇ ਅਲਫ਼ਾਜ਼ ਦੀ ਜ਼ਖ਼ਮੀ ਹਾਲਤ ’ਚ ਹਸਪਤਾਲ ’ਚ ਦਾਖ਼ਲ ਹੋਣ ਦੀ ਫੋਟੋ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਹੈ। ਹਨੀ ਸਿੰਘ ਨੇ ਲਿਖਿਆ ਕਿ ਮੇਰੇ ਭਰਾ ਅਲਫ਼ਾਜ਼ ’ਤੇ ਪਿਛਲੇ ਦਿਨੀਂ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਇਹ ਯੋਜਨਾ ਬਣਾਈ ਹੈ, ਮੈਂ ਉਨ੍ਹਾਂ ਨੂੰ ਜਾਣ ਨਹੀਂ ਦੇਵਾਂਗਾ। ਕ੍ਰਿਪਾ ਕਰਕੇ ਸਾਰੇ ਉਸ ਲਈ ਅਰਦਾਸ ਕਰੋ।
ਜ਼ਿਕਰਯੋਗ ਹੈ ਕਿ ਗਾਇਕ ਹਨੀ ਸਿੰਘ ਤੇ ਅਲਫ਼ਾਜ਼ ਨੇ ਇਕੱਠਿਆਂ ਨੇ ‘ਹਾਏ ਮੇਰਾ ਦਿਲ ਗੀਤ ਗਾਇਆ ਸੀ ਜੋ ਕਾਫ਼ੀ ਮਸ਼ਹੂਰ ਹੋਇਆ ਸੀ।  
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement