BREAKING: ਪੰਜਾਬੀ ਗਾਇਕ ਕਰਨ ਔਜਲਾ ਦੇ ਘਰ 'ਤੇ ਚੱਲੀਆਂ ਤਾਬੜ ਤੋੜ ਗੋਲੀਆਂ
Published : Feb 3, 2022, 11:38 am IST
Updated : Feb 3, 2022, 11:44 am IST
SHARE ARTICLE
Karan Aujla'
Karan Aujla'

ਹੈਰੀ ਚੱਠਾ ਗਰੁੱਪ ਨੇ ਲਈ ਜ਼ਿੰਮੇਵਾਰੀ

 

ਚੰਡੀਗੜ੍ਹ: ਪੰਜਾਬੀ ਗਾਇਕ ਕਰਨ ਔਜਲਾ ਦੇ ਘਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰੀ ਚੱਠਾ ਨਾਮਕ ਗਰੁੱਪ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।  ਉਹਨਾਂ ਵਲੋਂ ਇਕ ਪੋਸਟ ਵੀ ਸ਼ੇਅਰ ਕੀਤੀ ਗਈ।

PHOTOPHOTO

ਜਿਸ ਵਿਚ ਉਨ੍ਹਾਂ ਲਿਖਿਆ ਕਿ ਕਰਨ ਔਜਲਾ ‘ਅਜੇ ਤਾਂ ਤੇਰੇ ਯਾਰਾਂ-ਦੋਸਤਾਂ ਦੇ ਨੁਕਸਾਨ ਹੋ ਰਹੇ, ਤੇਰਾ ਵੀ ਜਲਦੀ ਹੋਵੇਗਾ। ਕਦੋਂ ਤੱਕ ਦੋਸਤਾਂ ਦਾ ਨੁਕਸਾਨ ਕਰਵਾਏਗਾ। ਅਸੀਂ ਤੁਹਾਡੇ ਰਿਸ਼ਤੇਦਾਰਾਂ ਦੇ ਘਰ ਵੀ ਜਾਣਦੇ ਹਾਂ ਪਰ ਅਸੀਂ ਉਨ੍ਹਾਂ ਦਾ ਨੁਕਸਾਨ ਨਹੀਂ ਚਾਹੁੰਦੇ। ਕਦੋਂ ਤੱਕ ਆਪਣਾ ਪਤਾ ਬਦਲੇਗਾ? ਅੱਜ ਨਹੀਂ ਤਾਂ ਕੱਲ੍ਹ ਜ਼ਰੂਰ ਆਵੇਗਾ।

 

PHOTOPHOTO

ਦੱਸ ਦੇਈਏ ਕਿ ਸਰੀ ’ਚ ਜਿਸ ਘਰ ’ਤੇ ਗੋਲੀਆਂ ਚਲਾਈਆਂ ਗਈਆਂ ਹਨ, ਉਹ ਪਹਿਲਾਂ ਕਰਨ ਔਜਲਾ ਦੇ ਦੋਸਤ ਦਾ ਹੁੰਦਾ ਸੀ। 5 ਮਹੀਨੇ ਪਹਿਲਾਂ ਹੀ ਇਥੇ ਨਵਾਂ ਮਾਲਕ ਆਇਆ। ਘਰ ’ਤੇ ਚੱਲੀਆਂ ਗੋਲੀਆਂ ਦੇ ਨਿਸ਼ਾਨ ਵੀ ਸਾਫ ਵੇਖੇ ਜਾ ਸਕਦੇ ਹਨ।

PHOTO
PHOTO

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement