NIA ਨੇ ਜਹਾਜ਼ ਚੜ੍ਹਨ ਤੋਂ ਰੋਕਿਆ ਗਾਇਕ ਮਨਕੀਰਤ ਔਲਖ, ਵਾਪਸ ਘਰ ਭੇਜਿਆ 
Published : Mar 3, 2023, 9:25 pm IST
Updated : Mar 3, 2023, 9:25 pm IST
SHARE ARTICLE
Mankirt Aulakh
Mankirt Aulakh

ਦਰਅਸਲ ਮਨਕੀਰਤ ਔਲਖ ਦੁਬਈ ਵਿਖੇ ਸ਼ੋਅ ਲਾਉਣ ਜਾ ਰਿਹਾ ਸੀ

ਚੰਡੀਗੜ੍ਹ  : ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਨਕੀਰਤ ਔਲਖ ਨੂੰ ਚੰਡੀਗੜ੍ਹ ਏਅਰਪੋਰਟ ’ਤੇ ਇਮੀਗ੍ਰੇਸ਼ਨ ਨੇ ਰੋਕ ਲਿਆ ਸੀ ਤੇ ਇਸ ਪਿੱਛੋਂ ਉਨ੍ਹਾਂ ਕੋਲੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਦੀ ਟੀਮ ਨੇ ਪੁੱਛਗਿੱਛ ਕੀਤੀ। ਬਾਅਦ ’ਚ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ। 

ਦਰਅਸਲ ਮਨਕੀਰਤ ਔਲਖ ਦੁਬਈ ਵਿਖੇ ਸ਼ੋਅ ਲਾਉਣ ਜਾ ਰਿਹਾ ਸੀ। ਫਿਲਹਾਲ ਉਨ੍ਹਾਂ ਤੋਂ ਐੱਨ. ਆਈ. ਏ. ਦੀ ਟੀਮ ਵੱਲੋਂ ਪੁੱਛਗਿੱਛ ਦੀ ਵਜ੍ਹਾ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮਾਮਲੇ ’ਚ ਐੱਨ. ਆਈ. ਏ. ਨੇ ਮਨਕੀਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਤੋਂ ਲੰਮੀ ਪੁੱਛਗਿੱਛ ਕੀਤੀ ਸੀ।


SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement