ਵਿਵਾਦਾਂ 'ਚ ਘਿਰੀ ਅਦਾਕਾਰਾ ਉਪਾਸਨਾ ਸਿੰਘ, ਸ਼ੂਗਰ ਮਿਲ 'ਚ ਚੱਲ ਰਹੀ ਸੀ ਫਿਲਮ ਦੀ ਸ਼ੂਟਿੰਗ
Published : May 3, 2021, 5:03 pm IST
Updated : May 3, 2021, 5:03 pm IST
SHARE ARTICLE
Upasna Singh
Upasna Singh

ਪੁਲਿਸ ਨੇ ਬਣਾਈ ਮੌਕੇ ਦੀ ਵੀਡੀਓ

ਰੂਪਨਗਰ : ਪੰਜਾਬ 'ਚ ਕੋਵਿਡ ਗਾਈਡਲਾਈਨਜ਼ ਦੀ ਉਲੰਘਣਾ ਕਰਕੇ ਫਿਲਮ ਸ਼ੂਟਿੰਗ ਕਰਨ ਦੇ ਮਾਮਲੇ ਵਿਚ ਪਹਿਲਾਂ ਅਦਾਕਾਰ ਗਿੱਪੀ ਗਰੇਵਾਲ ਤੇ ਜ਼ਿੰਮੀ ਸੇਰ ਗਿੱਲ 'ਤੇ ਪਰਚਾ ਦਰਜ ਹੋ ਚੁੱਕਾ ਹੈ ਕੇ ਹੁਣ ਕੋਵਿਡ ਗਾਈਡਲਾਈਨਜ਼ ਵਿਚਾਕਰ ਫਿਲਮ ਸ਼ੂਟਿੰਗ ਕਰਨ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਹੁਣ ਰੂਪਨਗਰ ਦੇ ਮੋਰਿੰਡਾ ਦੀ ਸ਼ੂਗਰ ਮਿੱਲ 'ਚ ਸ਼ੂਟਿੰਗ ਕਰਨ ਪਹੁੰਚੀ ਅਦਾਕਾਰਾ ਉਪਾਸਨਾ ਸਿੰਘ ਵਿਵਾਦਾਂ 'ਚ ਘਿਰ ਗਈ ਹੈ। ਉਹ ਇੱਥੇ ਫਿਲਮ ਦੀ ਕਾਸਟ ਨਾਲ ਸ਼ੂਟਿਗ ਕਰਨ ਪਹੁੰਚੀ ਸੀ ਤੇ ਨਾਲ ਹੀ ਪ੍ਰਸ਼ਾਸਨ ਨੂੰ ਭਨਕ ਲੱਗ ਗਈ। ਮੌਕੇ 'ਤੇ ਗਈ ਪੁਲਿਸ ਦੀ ਟੀਮ ਨੂੰ ਅਦਾਕਾਰਾ ਉਪਾਸਨਾ ਸਿੰਘ ਦੀ ਕਾਸਟ ਫਿਲਮ ਸ਼ੂਟਿੰਗ ਦੀ ਮਨਜ਼ੂਰੀ ਨਹੀਂ ਦਿਖਾ ਸਕੀ। ਪੁਲਿਸ ਮੁਲਾਜ਼ਮ ਮੌਕੇ ਦੀ ਵੀਡੀਓ ਬਣਾ ਕੇ ਲੈ ਗਏ ਹਨ। ਪੁਲਿਸ ਨੇ ਅਜੇ ਅੱਗੇ ਦੀ ਕਾਰਵਾਈ ਨੂੰ ਲੈ ਕੇ ਜਾਣਕਾਰੀ ਨਹੀਂ ਦਿੱਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement