ਲੁਧਿਆਣਾ 'ਚ ਪੰਜਾਬੀ ਗਾਇਕ ਜੀ ਖਾਨ ਦੀ ਹੋਈ ਕੁੱਟਮਾਰ, ਚੱਲੇ ਪੱਥਰ ਤੇ ਸੋਟੀਆਂ
Published : Oct 3, 2022, 7:05 am IST
Updated : Oct 3, 2022, 7:05 am IST
SHARE ARTICLE
photo
photo

ਸ਼ਿਵ ਸੈਨਾ ਪੰਜਾਬ ਨੇ ਗਾਇਕ ਨੂੰ ਮਾਫੀ ਦੇਣ ਲਈ ਐਤਵਾਰ ਨੂੰ ਸਾਂਗਲਾ ਦੇ ਸ਼ਿਵਾਲਾ ਮੰਦਰ ਵਿੱਚ ਬੁਲਾਇਆ ਸੀ

 

ਲੁਧਿਆਣਾ : ਲੁਧਿਆਣਾ 'ਚ ਅਸ਼ਲੀਲ ਗੀਤ ਗਾਉਣ ਨੂੰ ਲੈ ਕੇ ਪੰਜਾਬੀ ਗਾਇਕ ਜੀ ਖਾਨ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਗਾਇਕ ਜੀ ਖਾਨ ਨੂੰ ਮੁਆਫੀ ਦੇਣ ਲਈ ਜਥੇਬੰਦੀਆਂ ਆਹਮੋ-ਸਾਹਮਣੇ ਆ ਗਈਆਂ ਹਨ।

ਸ਼ਿਵ ਸੈਨਾ ਪੰਜਾਬ ਨੇ ਗਾਇਕ ਨੂੰ ਮਾਫੀ ਦੇਣ ਲਈ ਐਤਵਾਰ ਨੂੰ ਸਾਂਗਲਾ ਦੇ ਸ਼ਿਵਾਲਾ ਮੰਦਰ ਵਿੱਚ ਬੁਲਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਮਦਰ ਦੇ ਮੈਨੇਜਰ ਮਹੰਤ ਨਰਾਇਣ ਪੁਰੀ ਤੋਂ ਮੁਆਫੀ ਵੀ ਮੰਗੀ ਸੀ ਪਰ ਬਾਅਦ ਵਿੱਚ ਜਿਵੇਂ ਹੀ ਜੀ ਖਾਨ ਉੱਥੋਂ ਜਾਣ ਲੱਗਾ ਤਾਂ ਇੱਕ ਹੋਰ ਧੜੇ ਨੇ ਉਸ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ।

ਜਿਸ ਤੋਂ ਬਾਅਦ ਸ਼ਿਵ ਸੈਨਾ ਪੰਜਾਬ ਦੇ ਕੁਝ ਆਗੂ ਅਤੇ ਹੋਰ ਹਿੰਦੂ ਸੰਗਠਨਾਂ ਦੇ ਲੋਕ ਆਪਸ ਵਿੱਚ ਉਲਝ ਗਏ। ਜਿਸ ਤੋਂ ਬਾਅਦ ਉਨ੍ਹਾਂ ਨੇ ਇੱਕ ਦੂਜੇ 'ਤੇ ਪੱਥਰਾਂ ਅਤੇ ਡੰਡਿਆਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਮੌਕੇ 'ਤੇ ਪੁਲਿਸ ਬਲ ਤਾਇਨਾਤ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement