Punjab News: ਪੰਜਾਬੀ ਮਿਊਜਿਕ ਇੰਡਸਟਰੀ 'ਚ ਸੋਗ ਦੀ ਲਹਿਰ, ਮਸ਼ਹੂਰ ਪੰਜਾਬੀ ਗਾਇਕ ਦਾ ਹੋਇਆ ਦਿਹਾਂਤ
Published : Dec 3, 2024, 12:21 pm IST
Updated : Dec 3, 2024, 12:21 pm IST
SHARE ARTICLE
A wave of grief in the Punjabi music industry, the death of a famous Punjabi singer
A wave of grief in the Punjabi music industry, the death of a famous Punjabi singer

Punjab News: ਮਿਸ ਪੂਜਾ ਨਾਲ ਵੀ ਉਸ ਨੇ ਗੀਤ ਗਾਏ।

 

Punjab News: ਰਿਐਲਿਟੀ ਸ਼ੋਅ 'ਆਵਾਜ਼ ਪੰਜਾਬ ਦੀ' ਤੋਂ ਚਰਚਾ 'ਚ ਆਏ ਪੰਜਾਬੀ ਗਾਇਕ ਡਿੰਪਲ ਰਾਜਾ ਦਾ ਦਿਹਾਂਤ ਹੋ ਗਿਆ ਹੈ। ਡਿੰਪਲ ਰਾਜਾ ਜਲੰਧਰ ਦੇ ਦਾਨਿਸ਼ਮੰਦਾ ਦਾ ਵਸਨੀਕ ਹੈ। ਆਵਾਜ਼ ਪੰਜਾਬ ਦੀ ਵਿਚ ਉਸ ਨੇ ਆਪਣੀ ਸੁਰੀਲੀ ਆਵਾਜ਼ ਨਾਲ ਜੱਜਾਂ ਨੂੰ ਪ੍ਰਭਾਵਿਤ ਕੀਤਾ ਸੀ। ਇਸ ਤੋਂ ਬਾਅਦ ਉਹ ਕਮਰਸ਼ੀਅਲ ਤੌਰ 'ਤੇ ਸੰਗੀਤ ਦੇ ਖੇਤਰ 'ਚ ਆ ਗਿਆ ਸੀ।

ਡਿੰਪਲ ਰਾਜਾ ਦਾ ਚਰਚਿਤ ਗੀਤ 'ਸਾਡੇ ਬਾਰੇ ਪੁੱਛਣਾ ਤਾਂ' ਹੈ। ਮਿਸ ਪੂਜਾ ਨਾਲ ਵੀ ਉਸ ਨੇ ਗੀਤ ਗਾਏ। ਡਿੰਪਲ ਨੇ ਮਾਤਾ ਦੀਆਂ ਭੇਟਾਂ ਵੀ ਗਾਈਆਂ। 

ਜ਼ਿਕਰਯੋਗ ਹੈ ਕਿ ਉਹ ਲੰਬੇ ਸਮੇਂ ਤੋਂ ਕਿਡਨੀ ਨਾਲ ਸੰਬੰਧਿਤ ਬਿਮਾਰੀ ਤੋਂ ਪੀੜਤ ਹੋਣ ਕਰ ਕੇ ਬਠਿੰਡਾ ਦੇ ਹਸਪਤਾਲ 'ਚ ਜ਼ੇਰੇ ਇਲਾਜ ਸਨ ਤੇ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement