ਜਾਵੇਦ ਜਾਫ਼ਰੀ ਦੇ ਬੇਟੇ ਮੀਜਾਨ ਨੂੰ ਲਾਂਚ ਕਰਨਗੇ ਸੰਜੇ ਲੀਲਾ ਭੰਸਾਲੀ
Published : Jul 20, 2017, 5:22 am IST
Updated : Apr 5, 2018, 5:51 pm IST
SHARE ARTICLE
Javed and Mizaan
Javed and Mizaan

ਮੁੰਬਈ, 19 ਜੁਲਾਈ: ਫ਼ਿਲਮ ਨਿਰਮਾਤਾ ਸੰਜੇ ਲੀਲਾ ਭੰਸਾਲੀ ਅਪਣੀ ਹੋਮ ਪ੍ਰੋਡਕਸ਼ਨ ਫ਼ਿਲਮ ਵਿਚ ਅਦਾਕਾਰ ਜਾਵੇਦ ਜਾਫ਼ਰੀ ਦੇ ਬੇਟੇ ਮੀਜਾਨ ਨੂੰ ਲਾਂਚ ਕਰਨਗੇ।

 

ਮੁੰਬਈ, 19 ਜੁਲਾਈ: ਫ਼ਿਲਮ ਨਿਰਮਾਤਾ ਸੰਜੇ ਲੀਲਾ ਭੰਸਾਲੀ ਅਪਣੀ ਹੋਮ ਪ੍ਰੋਡਕਸ਼ਨ ਫ਼ਿਲਮ ਵਿਚ ਅਦਾਕਾਰ ਜਾਵੇਦ ਜਾਫ਼ਰੀ ਦੇ ਬੇਟੇ ਮੀਜਾਨ ਨੂੰ ਲਾਂਚ ਕਰਨਗੇ। ਮੀਜਾਨ ਨੇ 'ਬਾਜੀਰਾਵ ਮਸਤਾਨੀ' ਵਿਚ ਭੰਸਾਲੀ ਨਾਲ ਸਹਾਇਕ ਨਿਰਦੇਸ਼ਕ ਦੇ ਰੂਪ ਵਿਚ ਕੰਮ ਕੀਤਾ ਹੈ। ਉਨ੍ਹਾਂ ਨੇ ਨਿਊਯਾਰਕ ਦੇ ਵਿਜੁਅਲ ਆਰਟਸ ਤੋਂ ਫ਼ਿਲਮ ਨਿਰਮਾਣ ਦੇ ਗੁਰ ਸਿੱਖੇ ਹਨ। ਫ਼ਿਲਮ ਦਾ ਨਿਰਮਾਣ ਭੰਸਾਲੀ ਪ੍ਰੋਡਕਸ਼ਨ ਅਤੇ ਮਹਾਵੀਰ ਜੈਨ ਕਰ ਰਹੇ ਹਨ ਜਿਸ ਦਾ ਨਿਰਦੇਸ਼ਨ ਮਾਂਗੇਸ਼ ਹਡਵਾਲ ਕਰਨਗੇ। ਇਸ ਤੋਂ ਪਹਿਲਾਂ ਭੰਸਾਲੀ ਨੇ ਰਣਬੀਰ ਕਪੂਰ ਅਤੇ ਸੋਨਮ ਕਪੂਰ ਨੂੰ ਲਾਂਚ ਕੀਤਾ ਸੀ ਜਿਨ੍ਹਾਂ ਨੇ ਉੁਨ੍ਹਾਂ ਨਾਲ ਸਹਾਇਕ ਨਿਰਦੇਸ਼ਕ ਦੇ ਤੌਰ 'ਤੇ ਕੰਮ ਕੀਤਾ ਸੀ। ਭੰਸਾਲੀ ਦੀ ਅਗਲੀ ਫ਼ਿਲਮ 'ਪਦਮਾਵਤੀ' ਹੈ ਜਿਸ ਵਿਚ ਰਣਵੀਰ ਸਿੰਘ, ਦੀਪਿਕਾ ਪਾਦੂਕੋਣ ਅਤੇ ਸ਼ਾਹਿਦ ਕਪੂਰ ਨਜ਼ਰ ਆਉਣਗੇ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement