ਪੰਜਾਬ ਦੇ ਮਸ਼ਹੂਰ ਗਾਇਕ ਦਿਲਜਾਨ ਦਾ ਅੱਜ ਕੀਤਾ ਜਾਵੇਗਾ ਸਸਕਾਰ
Published : Apr 5, 2021, 12:20 pm IST
Updated : Apr 5, 2021, 12:36 pm IST
SHARE ARTICLE
Famous Punjabi singer Diljan
Famous Punjabi singer Diljan

ਬੀਤੇ ਦਿਨੀਂ ਸੜਕ ਹਾਦਸੇ ਵਿਚ ਹੋਈ ਸੀ ਮੌਤ

ਚੰਡੀਗੜ੍ਹ:  ਮਸ਼ਹੂਰ ਪੰਜਾਬੀ ਗਾਇਕ ਦਿਲਜਾਨ ਦੀ  30 ਮਾਰਚ ਨੂੰ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਦਿਲਜਾਨ ਦਾ ਸਸਕਾਰ ਅੱਜ ਦੁਪਹਿਰ 1 ਵਜੇ ਸ਼ਮਸ਼ਾਨ ਘਾਟ ਕਰਤਾਰਪੁਰ ਵਿਖੇ ਕੀਤਾ ਜਾਵੇਗਾ। ਦੱਸ ਦੇਈਏ ਕਿ ਦਿਲਜਾਨ ਦੀ ਪਤਨੀ, ਧੀ ਅਤੇ ਉਹਨਾਂ ਦਾ ਭਰਾ  ਕੈਨੇਡਾ ਵਿਚ ਸਨ ਜੋ ਕਿ ਕੱਲ ਰਾਤ ਕਰਤਾਰਪੁਰ ਪਹੁੰਚ ਗਏ ਉਹਨਾਂ ਦੇ ਆਉਣ ਤੇ ਹੀ ਦਿਲਜਾਨ ਦਾ ਸਸਕਾਰ ਕੀਤਾ ਜਾਣਾ ਸੀ।

Famous Punjabi singer DiljanFamous Punjabi singer Diljan

ਉਨ੍ਹਾਂ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਗ੍ਰਹਿ ਆਰੀਆ ਨਗਰ ਨੇੜੇ ਅਜੀਤ ਪੈਲੇਸ ਤੋਂ ਦੁਪਹਿਰ 12.30 ਵਜੇ ਆਰੰਭ ਹੋਵੇਗੀ ਅਤੇ 1 ਵਜੇ ਸ਼ਮਸ਼ਾਨ ਘਾਟ ਕਰਤਾਰਪੁਰ ਵਿਖੇ ਸਸਕਾਰ ਹੋਵੇਗਾ। ਦਿਲਜਾਨ ਦੀ ਅਚਾਨਕ ਹੋਈ ਮੌਤ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ  ਹੈ। 

Famous Punjabi singer DiljanFamous Punjabi singer Diljan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement