Singer Hemlata Khivani News: ਪੰਜਾਬੀ ਸੰਗੀਤ ਜਗਤ ਤੋਂ ਦੁਖਦਾਈ ਖ਼ਬਰ, ਪ੍ਰਸਿੱਧ ਗਾਇਕਾ ਦਾ ਹੋਇਆ ਦਿਹਾਂਤ
Published : Oct 5, 2024, 12:20 pm IST
Updated : Oct 5, 2024, 12:29 pm IST
SHARE ARTICLE
 Singer Hemlata Khivani News
Singer Hemlata Khivani News

Singer Hemlata Khivani News: ਉਨ੍ਹਾਂ ਨੇ ਕਈ ਧਾਰਮਿਕ ਗੀਤ ਵੀ ਗਾਏ ਸਨ, ਜਿਨ੍ਹਾਂ ਨੂੰ ਫੈਨਜ਼ ਵਲੋਂ ਕਾਫ਼ੀ ਪਿਆਰ ਮਿਲਿਆ।

 Singer Hemlata Khivani News: ਪੰਜਾਬੀ ਸੰਗੀਤ ਜਗਤ ਤੋਂ ਦੁਖਦਾਈ  ਖਬਰ ਸਾਹਮਣੇ ਆਈ ਹੈ। ਇਥੇ  ਪੰਜਾਬੀ ਗਾਇਕਾ ਹੇਮਲਤਾ ਖਿਵਾਨੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਕਿਹੜੇ ਕਾਰਨਾਂ ਕਰਕੇ ਹੋਈ ਇਸ ਸਬੰਧੀ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ। 

ਹੇਮਲਤਾ ਨੇ ਸੰਗੀਤ ਜਗਤ ਦੀ ਝੋਲੀ 'ਚ ਕਈ ਹਿੱਟ ਪਾਏ। ਉਨ੍ਹਾਂ ਨੇ ਕਈ ਧਾਰਮਿਕ ਗੀਤ ਵੀ ਗਾਏ ਸਨ, ਜਿਨ੍ਹਾਂ ਨੂੰ ਫੈਨਜ਼ ਵਲੋਂ ਕਾਫ਼ੀ ਪਿਆਰ ਮਿਲਿਆ। ਧਾਰਮਿਕ ਗੀਤਾਂ ਦੀ ਗੱਲ ਕਰੀਏ ਤਾਂ ਇਸ 'ਚ 'ਦਾਤਾ ਜੀ', 'ਫਰੀਦਾ ਕਰੀਏ ਨਾ ਹੰਕਾਰ' ਵਰਗੇ ਗੀਤ ਸ਼ਾਮਲ ਸਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement