ਅੰਮ੍ਰਿਤ ਮਾਨ ਨੇ ਕੁਝ ਇਸ ਤਰ੍ਹਾਂ ਆਪਣੇ ਪਰਿਵਾਰ ਨਾਲ ਮਨਾਇਆ ਜਨਮ ਦਿਨ
Published : Jun 10, 2019, 5:46 pm IST
Updated : Jun 10, 2019, 5:46 pm IST
SHARE ARTICLE
amrit maan birthday celebrate with family
amrit maan birthday celebrate with family

ਆਪਣੇ ਗੀਤਾਂ ਨੂੰ ਲੈ ਕੇ ਹਮੇਸ਼ਾ ਹੀ ਸੁਰਖੀਆਂ 'ਚ ਰਹਿਣ ਵਾਲੇ ਅੰਮ੍ਰਿਤ ਮਾਨ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ।

ਜਲੰਧਰ : ਆਪਣੇ ਗੀਤਾਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੇ ਅੰਮ੍ਰਿਤ ਮਾਨ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਜਿਸ 'ਚ ਉਹ ਆਪਣੇ ਘਰ 'ਚ ਆਪਣੇ ਪਰਿਵਾਰ ਨਾਲ ਆਪਣਾ ਜਨਮਦਿਨ ਮਨਾ ਰਹੇ ਹਨ। ਅੰਮ੍ਰਿਤ ਮਾਨ ਦੀ ਇਸ ਵੀਡੀਓ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਲੋਕ ਇਸ ਵੀਡੀਓ 'ਤੇ ਲਗਾਤਾਰ ਕੁਮੈਂਟ ਵੀ ਕਰ ਰਹੇ ਹਨ। ਸੋਸ਼ਲ ਮੀਡੀਆ ਤੇ ਅੰਮ੍ਰਿਤ ਮਾਨ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਲਗਾਤਾਰ ਬਰਥਡੇ ਵਿਸ਼ ਕਰ ਰਹੇ ਹਨ।

'ਦੇਸੀ ਡਰੰਮ' ਗੀਤ ਨਾਲ ਆਪਣੇ ਗਾਇਕੀ ਦਾ ਸਫ਼ਰ ਸ਼ੁਰੂ ਕਰਨ ਵਾਲੇ ਅੰਮ੍ਰਿਤ ਮਾਨ ਗਾਇਕ ਹੋਣ ਦੇ ਨਾਲ-ਨਾਲ ਇਕ ਵਧੀਆ ਗੀਤਕਾਰ ਤੇ ਅਦਾਕਾਰ ਵੀ ਹਨ। ਗਾਇਕੀ 'ਚ ਆਉਣ ਤੋਂ ਪਹਿਲਾਂ ਅੰਮ੍ਰਿਤ ਮਾਨ ਹੋਰ ਗਾਇਕਾਂ ਨੂੰ ਆਪਣੇ ਗੀਤ ਦਿੰਦੇ ਸਨ। ਗੀਤ ਲਿਖਣ ਦਾ ਸ਼ੌਂਕ ਅੰਮ੍ਰਿਤ ਮਾਨ ਨੂੰ ਕਾਲਜ ਦੇ ਦਿਨਾਂ ਤੋਂ ਹੀ ਸੀ। ਅੰਮ੍ਰਿਤ ਮਾਨ ਨੇ 'ਚੰਨਾ ਮੇਰਿਆ' ਫਿਲਮ ਨਾਲ ਪਾਲੀਵੁੱਡ 'ਚ ਕਦਮ ਰੱਖਿਆ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement