Tribute To Ratan Tata: ਉਦਯੋਗਪਤੀ ਰਤਨ ਟਾਟਾ ਦੇ ਦਿਹਾਂਤ ਦੀ ਖ਼ਬਰ ਸੁਣ ਚੱਲਦੇ ਸ਼ੋਅ ਦੌਰਾਨ ਦਿਲਜੀਤ ਦੋਸਾਂਝ ਨੇ ਦਿੱਤੀ ਸ਼ਰਧਾਂਜਲੀ
Published : Oct 10, 2024, 7:47 am IST
Updated : Oct 10, 2024, 7:57 am IST
SHARE ARTICLE
Diljit Dosanjh paid tribute to industrialist Ratan Tata during the show
Diljit Dosanjh paid tribute to industrialist Ratan Tata during the show

Tribute To Ratan Tata: ਕਿਹਾ ਕਿ ਰਤਨ ਟਾਟਾ ਨੇ ਆਪਣੀ ਜ਼ਿੰਦਗੀ ’ਚ ਸਖ਼ਤ ਮਿਹਨਤ ਕੀਤੀ।

 

Tribute To Ratan Tata: ਉੱਘੇ ਉਦਯੋਗਪਤੀ ਰਤਨ ਟਾਟਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਦਿਲਜੀਤ ਦੋਸਾਂਝ ਨੇ ਚੱਲਦੇ ਸ਼ੋਅ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਦਿਲਜੀਤ ਦੋਸਾਂਝ ਨੇ ਕਿਹਾ ਕਿ ਰਤਨ ਟਾਟਾ ਨੇ ਆਪਣੀ ਜ਼ਿੰਦਗੀ ’ਚ ਸਖ਼ਤ ਮਿਹਨਤ ਕੀਤੀ। ਅਸੀਂ ਕਦੇ ਨਹੀਂ ਸੁਣਿਆ ਕਿ ਉਨ੍ਹਾਂ ਨੇ ਕਿਸੇ ਨੂੰ ਬੁਰਾ ਜਾਂ ਮਾੜਾ ਬੋਲਿਆ ਹੋਵੇ। ਅੱਜ ਅਸੀਂ ਉਨ੍ਹਾਂ ਤੋਂ ਇਹੀ ਸਿੱਖ ਸਕਦੇ ਹਾਂ ਕਿ ਜ਼ਿੰਦਗੀ ਵਿੱਚ ਸਖ਼ਤ ਮਿਹਨਤ ਕਰੋ ਤੇ ਹਮੇਸ਼ਾ ਚੰਗਾ ਸੋਚੋ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement