ਲੋਕ ਗਾਇਕਾ ਗੁਰਮੀਤ ਬਾਵਾ ਦੀ ਸੁਰੀਲੀ ਧੀ ਲਾਚੀ ਬਾਵਾ ਦਾ ਸੁਰਗਵਾਸ
Published : Feb 13, 2020, 11:07 am IST
Updated : Feb 13, 2020, 11:16 am IST
SHARE ARTICLE
File
File

ਲਾਚੀ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਲਿਜਾਈ ਜਾ ਰਹੀ ਹੈ

ਜਲੰਧਰ- ਬੇਹੱਦ ਦੁੱਖ ਦੀ ਖ਼ਬਰ ਹੈ ਕਿ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਤੇ ਸ਼੍ਰੀ ਕਿਰਪਾਲ ਬਾਵਾ ਦੀ ਪਲੇਠੀ ਬੇਟੀ ਲਾਚੀ ਬਾਵਾ ਕਰੋੜਾਂ ਪੰਜਾਬੀ ਪਿਆਰਿਆਂ ਨੂੰ ਸਦੀਵੀ ਵਿਛੋੜਾ ਦੇ ਗਈ ਹੈ।  

FileFile

ਲਾਚੀ ਬਾਵਾ ਦੀ ਨਿੱਕੀ ਭੈਣ ਗਲੋਰੀ ਬਾਵਾ ਦੇ ਦੱਸਣ ਅਨੁਸਾਰ ਪਿਛਲੇ ਪੰਜ ਮਹੀਨਿਆਂ ਤੋਂ ਦੀਦੀ ਨਾਮੁਰਾਦ ਜਾਨ ਲੇਵਾ ਬੀਮਾਰੀ ਨਾਲ ਜੂਝ ਰਹੀ ਸੀ। 

FileFile

ਲੁਧਿਆਣਾ ਦੇ ਦਯਾਨੰਦ ਹਸਪਤਾਲ ਵਿੱਚ ਉਹ ਪਿਛਲੇ ਕੁਝ ਦਿਨਾਂ ਤੋਂ ਦਾਖਲ ਸੀ। ਇਥੇ ਹੀ ਉਸ ਨੇ ਅੰਤਮ ਸਵਾਸ ਲਏ। ਲਾਚੀ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਲਿਜਾਈ ਜਾ ਰਹੀ ਹੈ, ਜਿੱਥੇ ਅੰਤਿਮ ਸੰਸਕਾਰ ਬਾਰੇ ਪਰਿਵਾਰ ਵੱਲੋਂ ਵੱਖਰਾ ਦੱਸਿਆ ਜਾਵੇਗਾ।

FileFile

ਲਾਚੀ ਬਾਵਾ ਆਪਣੀ ਭੈਣ ਗਲੋਰੀ ਬਾਵਾ ਨਾਲ ਕਈ ਲੋਕ ਗੀਤ ਗਾ ਚੁੱਕੇ ਸਨ। ਅੱਜ ਉਨ੍ਹਾਂ ਦੇ ਹੋਏ ਇਸ ਦਿਹਾਂਤ ਕਾਰਨ ਸੰਗੀਤ ਜਗਤ 'ਚ ਸੋਗ ਦੀ ਲਹਿਰ ਹੈ ਗੁਰੂ ਨਗਰੀ ਅੰਮ੍ਰਿਤਸਰ ਨਾਲ ਸੰਬੰਧਿਤ ਲਾਚੀ ਬਾਵਾ ਸੰਗੀਤ ਜਗਤ 'ਚ ਆਪਣੀ ਸਾਫ-ਸੁੱਥਰੀ ਗਾਇਕੀ ਕਾਰਨ ਖਾਸ ਪਹਿਚਾਣ ਰੱਖਦੇ ਸਨ।

FileFile

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement