ਪੰਜਾਬੀ ਗਾਇਕ ਗਿੱਪੀ ਗਰੇਵਾਲ ਤੇ ਐਲੀ ਮਾਂਗਟ ਖ਼ਿਲਾਫ਼ ਸ਼ਿਕਾਇਤ ਦਰਜ, ਡਰੱਗ ਨੂੰ ਪ੍ਰਮੋਟ ਕਰਨ ਦੇ ਲੱਗੇ ਇਲਜ਼ਾਮ
Published : Feb 13, 2023, 1:54 pm IST
Updated : Feb 13, 2023, 1:54 pm IST
SHARE ARTICLE
Gippy Grewal and Elly Mangat
Gippy Grewal and Elly Mangat

ਪੰਡਿਤ ਰਾਓ ਧਰਨੇਵਰ ਨੇ ਦੋਹਾਂ ਗਾਇਕਾਂ 'ਤੇ ਡਰੱਗ ਨੂੰ ਪ੍ਰਮੋਟ ਕਰਨ ਦੇ ਇਲਜ਼ਾਮ ਲਗਾਏ ਹਨ। 

ਮੁਹਾਲੀ - ਪੰਜਾਬੀ ਗਾਇਕ ਗਿੱਪੀ ਗਰੇਵਾਲ ਤੇ ਐਲੀ ਮਾਂਗਟ ਖਿਲਾਫ਼ ਪੰਡਤ ਰਾਓ ਧਰਨੇਰਵਰ ਨੇ ਡੀਜੀਪੀ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਹਾਲ ਹੀ ਵਿਚ ਗਿੱਪੀ ਗਰੇਵਾਲ ਦੀ ਇਕ ਐਲਬਮ ਰਿਲੀਜ਼ ਹੋਈ ਹੈ ਜਿਸ ਵਿਚ, "ਜ਼ਹਿਰ ਵੇ" ਗਾਣਾ ਹੈ, ਜਿਸ ਨੂੰ ਲੈ ਕੇ  ਸ਼ਿਕਾਇਤ ਦਿੱਤੀ ਗਈ ਹੈ। ਦੱਸ ਦਈਏ ਕਿ ਫਿਲਮ ਦਾ ਗੀਤ 'ਜ਼ਹਿਰੀ ਵੇ' ਰਿਲੀਜ਼ ਹੋ ਚੁੱਕਿਆ ਹੈ। ਇਸ ਦਾ ਪੋਸਟਰ ਜੈਸਮੀਨ ਅਤੇ ਗਿੱਪੀ ਗਰੇਵਾਲ ਵੱਲੋਂ ਸ਼ੇਅਰ ਕੀਤਾ ਗਿਆ ਹੈ।

ਹਾਲਾਂਕਿ ਇਸ ਗੀਤ ਦਾ ਵੀਡੀਓ ਹਾਲੇ ਰਿਲੀਜ਼ ਨਹੀਂ ਹੋਇਆ। ਦਰਅਸਲ, ਗੀਤ ਦੇ ਪੋਸਟਰ ਨਾਲ ਇਸ ਦੀ ਆਡੀਓ ਰਿਲੀਜ਼ ਕੀਤਾ ਗਿਆ ਹੈ। ਵੀਡੀਓ ਦੀ ਗੱਲ ਕਰੀਏ ਤਾਂ ਉਹ ਅੱਜ ਸ਼ਾਮ 5 ਵਜੇਂ ਆਊਟ ਹੋਵੇਗਾ। ਇਸ ਦੇ ਨਾਲ ਹੀ ਐਲੀ ਮਾਂਗਟ ਦੇ ਗੀਤ SNIFF ਨੂੰ ਲੈ ਕੇ ਵੀ ਸ਼ਿਕਾਇਤ ਕੀਤੀ ਗਈ ਹੈ। ਪੰਡਿਤ ਰਾਓ ਧਰਨੇਵਰ ਨੇ ਦੋਹਾਂ ਗਾਇਕਾਂ 'ਤੇ ਡਰੱਗ ਨੂੰ ਪ੍ਰਮੋਟ ਕਰਨ ਦੇ ਇਲਜ਼ਾਮ ਲਗਾਏ ਹਨ। 

Tags: #punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement