ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਦਾਕਾਰਾ ਜੂਹੀ ਬੱਬਰ 
Published : Mar 13, 2022, 4:52 pm IST
Updated : Mar 13, 2022, 4:52 pm IST
SHARE ARTICLE
Actor Juhi Babbar pays obeisance at Sachkhand Sri Harmandir Sahib
Actor Juhi Babbar pays obeisance at Sachkhand Sri Harmandir Sahib

ਕਿਹਾ - ਦਰਸ਼ਨ ਕਰ ਮਨ ਨੂੰ ਸ਼ਾਂਤੀ ਮਿਲੀ ਹੈ, ਪਰਿਵਾਰ ਦੀ ਚੜ੍ਹਦੀ ਕਲਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕਰਨ ਪਹੁੰਚੇ ਹਾਂ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) : ਪੰਜਾਬੀ ਫ਼ਿਲਮਾਂ ਦੀ ਮਸ਼ਹੁਰ ਅਦਾਕਾਰਾ ਜੂਹੀ ਬੱਬਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਉਥੇ ਹੀ ਰਸ ਭਿੰਨੀ ਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨਾਲ ਵਰਣਦੀਪ ਬਮਰਾਹ ਅਤੇ ਰਵਿੰਦਰ ਬਮਰਾਹ ਉਚੇਚੇ ਤੌਰ 'ਤੇ ਪਹੁੰਚੇ।

juhi babbar juhi babbar

ਇਸ ਮੌਕੇ ਗਲਬਾਤ ਕਰਦਿਆਂ ਅਦਾਕਾਰਾ ਜੂਹੀ ਬੱਬਰ ਨੇ ਕਿਹਾ ਕਿ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ ਅਤੇ ਵਾਹਿਗੁਰੂ ਦਰ ਘਰ 'ਤੇ ਆ ਕੇ ਅਲੌਕਿਕ ਸ਼ਾਂਤੀ ਮਿਲੀ ਹੈ।

juhi babbar juhi babbar

ਅੱਜ ਵਾਹਿਗੁਰੂ ਅੱਗੇ ਪਰਿਵਾਰ ਦੀ ਚੜ੍ਹਦੀ ਕਲਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ। ਕੁਝ ਸਮਾਂ ਫ਼ਿਲਮਾਂ ਤੋਂ ਦੂਰੀ ਰਹੀ ਹੈ ਪਰ ਜਲਦ ਹੀ ਵੈਬ ਸੀਰੀਜ਼ ਅਤੇ ਫ਼ਿਲਮ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਵਾਂਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement