ਆਜ਼ਾਦੀ ਦਿਹਾੜੇ ਮੌਕੇ ਝੰਡਾ ਲਹਿਰਾਉਂਦੀ ਨਜ਼ਰ ਆਈ ਸ਼ਹਿਨਾਜ ਗਿੱਲ 
Published : Aug 15, 2022, 8:45 pm IST
Updated : Aug 15, 2022, 8:45 pm IST
SHARE ARTICLE
Shehnaaz Kaur Gill
Shehnaaz Kaur Gill

ਹਾਲ ਹੀ ’ਚ ਮੀਡੀਆ ਕੈਮਰਿਆਂ ਨੇ ਸ਼ਹਿਨਾਜ਼ ਗਿੱਲ ਨੂੰ ਜੁਹੂ ਦੇ ਇਕ ਸੈਲੂਨ ਦੇ ਬਾਹਰ ਦੇਖਿਆ ਸੀ।

 

ਚੰਡੀਗੜ੍ਹ - ਸੁਤੰਤਰਤਾ ਦਿਵਸ ਮੌਕੇ ਅੱਜ ਹਰ ਕੋਈ ਆਜ਼ਾਦੀ ਦਾ ਜਸ਼ਨ ਮਨਾਉਂਦਾ ਨਜ਼ਰ ਆਇਆ। ਬਾਲੀਵੁੱਡ ਤੋਂ ਲੈ ਕੇ ਟੀ.ਵੀ ਇੰਡਸਟਰੀ ਤੱਕ ਕਈ ਸਿਤਾਰੇ ਅਪਣੇ ਘਰਾਂ 'ਤੇ ਤਿਰੰਗਾ ਲਹਿਰਾਉਂਦੇ ਨਜ਼ਰ ਆਏ। ਇਸੇ ਤਰ੍ਹਾਂ ਹੀ ਸ਼ਹਿਨਾਜ ਗਿੱਲ ਵੀ ਝੰਡਾ ਲਹਿਰਾਉਂਦੀ ਨਜ਼ਰ ਆਈ। ਸ਼ਹਿਨਾਜ਼ ਵੀ ਆਪਣੇ ਅੰਦਾਜ਼ ’ਚ ਤਿਰੰਗਾ ਲਹਿਰਾਉਂਦੀ ਨਜ਼ਰ ਆ ਰਹੀ ਹੈ। ਹਾਲ ਹੀ ’ਚ ਮੀਡੀਆ ਕੈਮਰਿਆਂ ਨੇ ਸ਼ਹਿਨਾਜ਼ ਗਿੱਲ ਨੂੰ ਜੁਹੂ ਦੇ ਇਕ ਸੈਲੂਨ ਦੇ ਬਾਹਰ ਦੇਖਿਆ ਸੀ।

Shehnaaz Kaur Gill

Shehnaaz Kaur Gill

ਇਸ ਦੌਰਾਨ ਸ਼ਹਿਨਾਜ਼ ਗਿੱਲ ਨੇ ਹੱਥ ’ਚ ਤਿਰੰਗਾ ਫੜ ਕੇ ਮੀਡੀਆ ਦੇ ਸਾਹਮਣੇ ਕਈ ਪੋਜ਼ ਦਿੱਤੇ ਅਤੇ ਇਸ ਦੇ ਨਾਲ ਅਦਾਕਾਰਾ ਨੇ ਜੈ ਹਿੰਦ ਦੇ ਨਾਅਰੇ ਵੀ ਲਾਏ।
ਸ਼ਹਿਨਾਜ਼ ਗਿੱਲ ਦੇ ਚਿਹਰੇ ’ਤੇ ਬੇਹੱਦ ਖੁਸ਼ੀ ਨਜ਼ਰ ਆ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਨੇ ਵਾਈਟ ਸ਼ਰਟ ਦੇ ਨਾਲ ਨੀਲੀ ਜੀਂਸ ਪਾਈ ਹੋਈ ਸੀ। 
ਸ਼ਹਿਨਾਜ਼ ਗਿੱਲ ਦੇ ਪ੍ਰਸ਼ੰਸਕ ਹਮੇਸ਼ਾ ਉਨ੍ਹਾਂ ਨੂੰ ਇਸ ਤਰ੍ਹਾਂ ਹੱਸਦੇ ਦੇਖਣਾ ਪਸੰਦ ਕਰਦੇ ਹਨ। ਬਿੱਗ ਬੌਸ ਛੱਡਣ ਤੋਂ ਬਾਅਦ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ’ਤੇ ਸੁਰਖੀਆਂ ’ਚ ਰਹੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement