Harrdy Sandhu Gurugram show: ਪੰਜਾਬੀ ਗਾਇਕ ਹਾਰਡੀ ਸੰਧੂ ਨੇ ਪ੍ਰਦੂਸ਼ਣ ਕਾਰਨ ਗੁਰੂਗ੍ਰਾਮ ਸ਼ੋਅ ਕੀਤਾ ਮੁਲਤਵੀ
Published : Nov 15, 2023, 9:15 pm IST
Updated : Nov 15, 2023, 9:15 pm IST
SHARE ARTICLE
Harrdy Sandhu Gurugram show rescheduled
Harrdy Sandhu Gurugram show rescheduled

ਕਿਹਾ, ਪ੍ਰਸ਼ੰਸਕਾਂ ਦੀ ਸੁਰੱਖਿਆ ਪ੍ਰਮੁੱਖ ਤਰਜੀਹ

Harrdy Sandhu Gurugram show: ਪੰਜਾਬੀ ਗਾਇਕ ਹਾਰਡੀ ਸੰਧੂ ਨੇ ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਗੁਰੂਗ੍ਰਾਮ ਵਿਚ ਅਪਣਾ ਸ਼ੋਅ ਮੁਲਤਵੀ ਕਰ ਦਿਤਾ ਹੈ ਅਤੇ ਕਿਹਾ ਹੈ ਕਿ ਪ੍ਰਸ਼ੰਸਕਾਂ ਦੀ ਸੁਰੱਖਿਆ ਉਨ੍ਹਾਂ ਦੀ ਸੱਭ ਤੋਂ ਵੱਡੀ ਤਰਜੀਹ ਹੈ।

ਹਾਰਡੀ ਸੰਧੂ 18 ਨਵੰਬਰ ਨੂੰ 'ਇਨ ਮਾਈ ਫੀਲਿੰਗਸ' ਸਿਰਲੇਖ ਨਾਲ ਅਪਣਾ ਪਹਿਲਾ ਪੈਨ-ਇੰਡੀਆ ਟੂਰ ਸ਼ੁਰੂ ਕਰਨ ਵਾਲੇ ਸਨ, ਜਿਸ ਦਾ ਪਹਿਲਾ ਸ਼ੋਅ ਦਿੱਲੀ-ਐਨਸੀਆਰ ਵਿਚ ਹੋਣ ਵਾਲਾ ਸੀ। ਹਾਰਡੀ ਨੂੰ 'ਬਿਜਲੀ ਬਿਜਲੀ', 'ਕਿਆ ਬਾਤ ਹੈ' ਅਤੇ 'ਨਾਹ' ਵਰਗੇ ਗੀਤਾਂ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਬੰਧਕ ਜਲਦੀ ਹੀ ਗੁਰੂਗ੍ਰਾਮ ਸ਼ੋਅ ਦੀ ਨਵੀਂ ਤਰੀਕ ਦਾ ਐਲਾਨ ਕਰਨਗੇ।

ਜ਼ੀਰੋ ਅਤੇ 50 ਦੇ ਵਿਚਕਾਰ AQI 'ਚੰਗਾ', 51 ਤੋਂ 100 'ਤਸੱਲੀਬਖਸ਼', 101 ਤੋਂ 200 'ਦਰਮਿਆਨਾ', 201 ਤੋਂ 300 'ਖ਼ਰਾਬ', 301 ਤੋਂ 400 'ਬਹੁਤ ਖ਼ਰਾਬ’, 401 ਤੋਂ 450 ਨੂੰ ‘ਗੰਭੀਰ', 450 ਤੋਂ ਉੱਪਰ ਏਕਿਊਆਈ ਨੂੰ ‘ਬਹੁਤ ਗੰਭੀਰ’ ਮੰਨਿਆ ਜਾਂਦਾ ਹੈ।

ਰਾਸ਼ਟਰੀ ਰਾਜਧਾਨੀ ਦਾ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ਸਵੇਰੇ 8 ਵਜੇ 392 ਦਰਜ ਕੀਤਾ ਗਿਆ। ਗੁਆਂਢੀ ਗੁਰੂਗ੍ਰਾਮ ਵਿਚ ਵੀ AQI 322 ਦਰਜ ਕੀਤਾ ਗਿਆ ਅਤੇ ਹਵਾ ਦੀ ਗੁਣਵੱਤਾ ਬਹੁਤ ਖਰਾਬ ਦਰਜ ਕੀਤੀ ਗਈ।

(For more news apart from Harrdy Sandhu Gurugram show rescheduled, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement