ਪਿਤਾ ਦਿਵਸ ‘ਤੇ ਵਿਸ਼ੇਸ਼: ਪੰਜਾਬੀ ਸਿਤਾਰਿਆਂ ਨੇ ਇਸ ਤਰ੍ਹਾਂ ਮਨਾਇਆ ‘ਫਾਦਰਸ ਡੇਅ’
Published : Jun 16, 2019, 4:18 pm IST
Updated : Jun 16, 2019, 4:18 pm IST
SHARE ARTICLE
Happy Raikoti
Happy Raikoti

ਦੁਨੀਆ ਦੇ ਵੱਖ ਵੱਖ ਹਿੱਸਿਆਂ ਵਿਚ ਫਾਦਰਸ ਡੇਅ ਨੂੰ ਅਲੱਗ ਅਲੱਗ ਤਰੀਕਿਆਂ ਨਾਲ ਮਨਾਇਆ ਜਾਂਦਾ ਹੈ।

ਫਾਦਰਸ ਡੇਅ ਹਰ ਸਾਲ ਜੂਨ ਮਹੀਨੇ ਵਿਚ ਮਨਾਇਆ ਜਾਂਦਾ ਹੈ। ਦੁਨੀਆ ਦੇ ਵੱਖ ਵੱਖ ਹਿੱਸਿਆਂ ਵਿਚ ਫਾਦਰਸ ਡੇਅ ਨੂੰ ਅਲੱਗ ਅਲੱਗ ਤਰੀਕਿਆਂ ਨਾਲ ਮਨਾਇਆ ਜਾਂਦਾ ਹੈ। ਇਸ ਖ਼ਾਸ ਮੌਕੇ ‘ਤੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਸਿਤਾਰਿਆਂ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਇਸ ਮੌਕੇ ‘ਤੇ ਪੰਜਾਬੀ ਗਾਇਕ ਪਰਮੀਸ਼ ਵਰਮਾ ਨੇ ਅਪਣੇ ਪਿਤਾ ਸਤੀਸ਼ ਵਰਮਾ ਨਾਲ ਅਪਣੀ ਇਕ ਫੋਟੋ ਸਾਂਝੀ ਕੀਤੀ ਅਤੇ ਇਸ ਦੇ ਨਾਲ ਇਕ ਕੈਪਸ਼ਨ ਵੀ ਲਿਖਿਆ ਹੈ। ਦੱਸ ਦਈਏ ਕਿ ਪਰਮੀਸ਼ ਵਰਮਾ ਦੇ ਪਿਤਾ ਸਤੀਸ਼ ਵਰਮਾ ਪੰਜਾਬੀ ਯੂਨੀਵਰਸਿਟੀ ਵਿਚ ਪ੍ਰੋਫੈਸਰ ਹਨ। ਇਸ ਤੋਂ ਇਲਾਵਾ ਉਹਨਾਂ ਨੇ ਕਈ ਪੰਜਾਬੀ ਫਿਲਮਾਂ ਵਿਚ ਵੀ ਕੰਮ ਕੀਤਾ ਹੈ।

ਇਸ ਮੌਕੇ ‘ਤੇ ਪ੍ਰਸਿੱਧ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਵੀ ਅਪਣੇ ਦੋਵੇਂ ਬੇਟਿਆਂ ਦੀ ਤਸਵੀਰ ਸਾਂਝੀ ਕੀਤੀ। ਇਸ ਵਿਚ ਇਹਨਾਂ ਬੱਚਿਆਂ ਨੇ ਅਪਣੇ ਸਵਰਗਵਾਸੀ ਦਾਦਾ ਜੀ ਦੀ ਤਸਵੀਰ ਨੂੰ ਫੜਿਆ ਹੋਇਆ ਹੈ।

View this post on Instagram

Miss You Dad.... Happy Father’s Day ?

A post shared by Gippy Grewal (@gippygrewal) on

ਇਹਨਾਂ ਸਿਤਾਰਿਆਂ ਤੋਂ ਇਲਾਵਾ ਅਦਾਕਾਰਾ ਨੀਰੂ ਬਾਜਵਾ, ਰੁਬਿਨਾ ਬਾਜਵਾ, ਐਮੀ ਵਿਰਕ, ਰਣਜੀਤ ਬਾਵਾ, ਜੈਜ਼ੀ ਬੀ, ਜੱਸੀ ਗਿੱਲ, ਗੀਤਕਾਰ ਹੈਪੀ ਰਾਏਕੋਟੀ ਆਦਿ ਹੋਰ ਕਲਾਕਾਰਾਂ ਨੇ ਅਪਣੇ ਪਿਤਾ ਦੀ ਤਸਵੀਰ ਸਾਂਝੀ ਕਰਕੇ ‘ਫਾਦਰਸ ਡੇਅ’ ਮਨਾਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement