ਪੰਜਾਬੀ ਸਿੰਗਰ ਨਛੱਤਰ ਗਿੱਲ ਦੀ ਪਤਨੀ ਦਾ ਦੇਹਾਂਤ

By : GAGANDEEP

Published : Nov 16, 2022, 10:32 am IST
Updated : Nov 16, 2022, 3:18 pm IST
SHARE ARTICLE
photo
photo

ਦੁਪਹਿਰ 1 ਵਜੇ ਫਗਵਾੜਾ ਵਿਖੇ ਕੀਤਾ ਜਾਵੇਗਾ ਸਸਕਾਰ

 

 ਮੁਹਾਲੀ- ਪ੍ਰਸਿੱਧ ਗਾਇਕ ਨਛੱਤਰ ਗਿੱਲ ਨੂੰ ਡੂੰ ਸਦਮਾ ਲੱਗਾ। ਉਨ੍ਹਾਂ ਦੀ ਧਰਮ-ਪਤਨੀ ਦਲਵਿੰਦਰ ਕੌਰ  ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਨਛੱਤਰ ਗਿੱਲ ਅਤੇ ਉਸ ਦੀ ਪਤਨੀ ਦਲਵਿੰਦਰ ਕੌਰ ਦੇ ਪੁੱਤ ਦਾ ਦੋ ਦਿਨ ਬਾਅਦ ਵਿਆਹ ਸੀ ਜਦਕਿ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਕੁੜੀ ਦਾ ਵਿਆਹ ਕੀਤਾ ਸੀ। ਨਛੱਤਰ ਗਿੱਲ ਦੀ ਪਤਨੀ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪੰਜਾਬੀ ਇੰਡਸਟਰੀ 'ਚ ਸੋਗ ਦੀ ਲਹਿਰ ਫੈਲ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement