Rajvir Jawanda Antim Ardas News: ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ ਅੱਜ, ਜੱਦੀ ਪਿੰਡ ਪੋਨਾ ਵਿਖੇ ਪਾਏ ਜਾਣਗੇ ਭੋਗ
Published : Oct 17, 2025, 8:47 am IST
Updated : Oct 17, 2025, 8:47 am IST
SHARE ARTICLE
Rajvir Jawanda Antim Ardas today News
Rajvir Jawanda Antim Ardas today News

Rajvir Jawanda Antim Ardas News: ਸਾਥੀ ਕਲਾਕਾਰਾਂ ਸਣੇ ਕਈ ਮਸ਼ਹੂਰ ਹਸਤੀਆਂ ਦੇਣਗੀਆਂ ਸ਼ਰਧਾਂਜਲੀ

Rajvir Jawanda Antim Ardas today News:  ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਆਤਮਿਕ ਸ਼ਾਂਤੀ ਲਈ ਅੱਜ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਅੰਤਿਮ ਰਸਮਾਂ ਗਾਇਕ ਦੇ ਜੱਦੀ ਪਿੰਡ ਪੋਨਾ, ਜਗਰਾਉਂ ਵਿਖੇ ਹੋਣਗੀਆਂ। 

 ਅੰਤਿਮ ਰਸਮਾਂ ਵਿਚ ਕਈ ਕਲਾਕਾਰਾਂ ਸਮੇਤ ਹਜ਼ਾਰਾਂ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਲਈ ਖੇਤ ਵਿਚ ਵੱਡਾ ਟੈਂਟ ਲਗਾਇਆ ਗਿਆ ਹੈ। ਜਵੰਦਾ ਦਾ 8 ਅਕਤੂਬਰ ਨੂੰ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ। ਉਨ੍ਹਾਂ ਨੇ 35 ਸਾਲ ਦੀ ਉਮਰ ਵਿਚ ਸਵੇਰੇ 10:55 ਵਜੇ ਆਖ਼ਰੀ ਸਾਹ ਲਏ। ਫ਼ੋਰਟਿਸ ਹਸਪਤਾਲ ਨੇ ਇੱਕ ਮੈਡੀਕਲ ਬੁਲੇਟਿਨ ਵਿੱਚ ਕਿਹਾ ਕਿ ਜਵੰਦਾ ਨੂੰ ਮਲਟੀ-ਆਰਗਨ ਫੇਲੀਅਰ ਹੋ ਗਿਆ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement