ਸਿੱਧੂ ਮੂਸੇਵਾਲਾ ਦੇ ਸਾਥੀ ਰੈਪਰ ਸੰਨੀ ਮਾਲਟਨ ਬਣੇ ਪਿਤਾ, ਪਤਨੀ ਨੇ ਦਿੱਤਾ ਧੀ ਨੂੰ ਜਨਮ

By : GAGANDEEP

Published : Jan 18, 2023, 4:51 pm IST
Updated : Jan 18, 2023, 4:51 pm IST
SHARE ARTICLE
photo
photo

ਸੋਸ਼ਲ ਮੀਡੀਆ 'ਤੇ ਸਟੋਰੀ ਪਾ ਕੇ ਸੰਨੀ ਮਾਲਟਨ ਨੇ ਦਿੱਤੀ ਜਾਣਕਾਰੀ

 

ਚੰਡੀਗੜ੍ਹ: ਪੰਜਾਬੀ ਰੈਪਰ ਤੇ ਸਿੱਧੂ ਮੂਸੇਵਾਲਾ ਦੇ ਸਾਥੀ ਸੰਨੀ ਮਾਲਟਨ ਦੇ ਕਿਲਕਾਰੀਆਂ ਗੂੰਜੀਆਂ ਹਨ। ਸੰਨੀ ਮਾਲਟਨ ਪਿਤਾ ਬਣ ਗਏ ਹਨ।  ਉਹਨਾਂ ਦੀ ਪਤਨੀ ਨੇ ਧੀ ਨੂੰ ਜਨਮ ਦਿੱਤਾ। ਇਸ ਗੱਲ ਦੀ ਜਾਣਕਾਰੀ ਖ਼ੁਦ ਸੰਨੀ ਮਾਲਟਨ ਨੇ ਇੰਸਟਾਗ੍ਰਾਮ ਸਟੋਰੀਜ਼ ’ਚ ਦਿੱਤੀ ਹੈ।

ਤਸਵੀਰ ਸਾਂਝੀ ਕਰਦੇ ਉਹਨਾਂ ਨੇ ਲਿਖਿਆ ਕਿ ਦੁਨੀਆ ’ਤੇ ਸੁਆਗਤ ਹੈ ਨੰਨ੍ਹੀ ਪਰੀ। ਸਾਡੀ ਜ਼ਿੰਦਗੀ ’ਚ ਖ਼ੁਸ਼ੀਆਂ ਵਾਪਸ ਲਿਆਉਣ ਲਈ ਤੇਰਾ ਧੰਨਵਾਦ।’’
ਦੱਸ ਦੇਈਏ ਕਿ ਸੰਨੀ ਮਾਲਟਨ ਦੀ ਪਤਨੀ ਪਰਵੀਨ ਸਿੱਧੂ ਨੇ ਵੀ ਇਹੀ ਤਸਵੀਰ ਸਾਂਝੀ ਕੀਤੀ ਹੈ, ਜਿਸ ਨਾਲ ਉਹਨਾਂ ਨੇ ਲਿਖਿਆ ਕਿ ਜਨਵਰੀ 12 ਉਹ ਦਿਨ ਸੀ, ਜਿਸ ਨੇ ਮੇਰੀ ਤੇ ਸੰਨੀ ਮਾਲਟਨ ਦੀ ਜ਼ਿੰਦਗੀ ਬਦਲ ਦਿੱਤੀ। ਸਾਡੀ ਜ਼ਿੰਦਗੀ ’ਚ ਖ਼ੁਸ਼ੀਆਂ ਵਾਪਸ ਲਿਆਉਣ ਲਈ ਤੇਰਾ ਧੰਨਵਾਦ ਨੰਨ੍ਹੀ ਪਰੀ। ਮਾਂ-ਧੀ ਦੋਵੇਂ ਠੀਕ ਹਨ।’’

 

photophoto

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement