Karan Aujla News: ਕਰਨ ਔਜਲਾ ਨੇ ਵਿੱਕੀ ਕੌਸ਼ਲ ਨਾਲ ਕੀਤੀ ਮੁਲਾਕਾਤ; ਸਾਂਝੀ ਕੀਤੀ ਤਸਵੀਰ
Published : Feb 19, 2024, 10:15 am IST
Updated : Feb 19, 2024, 10:15 am IST
SHARE ARTICLE
Karan Aujla enjoys dessert with Vicky Kaushal
Karan Aujla enjoys dessert with Vicky Kaushal

ਲਿਖਿਆ, 'ਬਾਈ ਖੀਰ ਬਹੁਤ ਸਵਾਦ ਸੀ'

Karan Aujla News: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਭਾਰਤ ਵਿਚ ਹਨ। ਇਸ ਦੇ ਚਲਦਿਆਂ ਪੰਜਾਬੀ ਗਾਇਕ ਨੇ ਬੀਤੇ ਦਿਨ ਮਸ਼ਹੂਰ ਅਦਾਕਾਰ ਵਿੱਕੀ ਕੌਸ਼ਲ ਨਾਲ ਮੁਲਾਕਾਤ ਕੀਤੀ। ਇਸ ਦੀ ਤਸਵੀਰ ਉਨ੍ਹਾਂ ਨੇ ਅਪਣੇ ਇੰਸਟਾਗ੍ਰਾਮ ਪੇਜ ਉਤੇ ਸਾਂਝੀ ਕੀਤੀ ਹੈ। ਤਸਵੀਰ ਸਾਂਝੀ ਕਰਦਿਆਂ ਕਰਨ ਔਜਲਾ ਨੇ ਲਿਖਿਆ, “ਬਾਈ ਖੀਰ ਬਹੁਤ ਸੁਆਦ ਸੀ”।

ਕਿਸਾਨਾਂ ਦੇ ਸਮਰਥਨ ਵਿਚ ਸਾਂਝੀ ਕੀਤੀ ਸੀ ਪੋਸਟ

ਗਾਇਕ ਕਰਨ ਔਜਲਾ ਨੇ ਹਾਲ ਹੀ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਹੱਕ 'ਚ ਪੋਸਟ ਸਾਂਝੀ ਕੀਤੀ ਸੀ। ਗਾਇਕ ਨੇ ਅਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ 'ਚ ਲੁਧਿਆਣਾ ਦੀ ਕਿਸਾਨ ਮਾਤਾ ਹਰਜੀਤ ਕੌਰ ਦੀ ਤਸਵੀਰ ਸਾਂਝੀ ਕੀਤੀ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਕਰਨ ਔਜਲਾ ਨੇ ਕੈਪਸ਼ਨ 'ਚ ਲਿਖਿਆ- “No Farmers No Food”।

ਦੱਸ ਦੇਈਏ ਕਿ ਕਰਨ ਔਜਲਾ ਨੂੰ ਕੁੱਝ ਦਿਨ ਪਹਿਲਾਂ ਮੁੰਬਈ ਏਅਰਪੋਰਟ ’ਤੇ ਦੇਖਿਆ ਗਿਆ ਸੀ। ਦਰਅਸਲ ਕਰਨ ਔਜਲਾ ਦੇ ਮੁੰਬਈ ਪਹੁੰਚਣ ਦੀ ਵਜ੍ਹਾ ਉਨ੍ਹਾਂ ਦੀ ਨਵੀਂ ਐਲਬਮ ਦੀ ਰਿਲੀਜ਼ਿੰਗ ਸੀ। ਕਰਨ ਔਜਲਾ ਨੇ ਅਪਣੀ ਨਵੀਂ ਐਲਬਮ ਰਿਲੀਜ਼ ਕੀਤੀ ਸੀ, ਜੋ ਮਸ਼ਹੂਰ ਰੈਪਰ ਡਿਵਾਈਨ ਨਾਲ ਕੋਲੈਬ ਕਰਕੇ ਬਣਾਈ ਗਈ ਹੈ। ਇਸ ਐਲਬਮ ਦਾ ਨਾਂਅ ‘ਸਟ੍ਰੀਟ ਡਰੀਮਜ਼’ ਹੈ।

(For more Punjabi news apart from Karan Aujla News Punjabi Singer enjoys dessert with Vicky Kaushal, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement