Diljit Dosanjh News: ਦਿਲਜੀਤ ਦੋਸਾਂਝ ਨੂੰ ਸ਼ੋਅ ਤੋਂ ਪਹਿਲਾ ਮਹਾਰਾਸ਼ਟਰ ਬਾਲ ਕਮਿਸ਼ਨ ਨੇ ਭੇਜਿਆ ਨੋਟਿਸ
Published : Dec 19, 2024, 12:25 pm IST
Updated : Dec 19, 2024, 12:26 pm IST
SHARE ARTICLE
Maharashtra Child Commission sends notice to Diljit Dosanjh before Mumbai concert
Maharashtra Child Commission sends notice to Diljit Dosanjh before Mumbai concert

ਨੋਟਿਸ ਵਿਚ ਹਦਾਇਤ ਕਿ ਸ਼ਰਾਬ, ਨਸ਼ਿਆਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਏ ਜਾਣ।

 

Maharashtra Child Commission sends notice to Diljit Dosanjh before Mumbai concert: ਦਿਲਜੀਤ ਦੋਸਾਂਝ ਦਾ ਕੰਸਰਟ ਇਨ੍ਹੀਂ ਦਿਨੀਂ ਵਿਵਾਦਾਂ ਕਾਰਨ ਸੁਰਖ਼ੀਆਂ 'ਚ ਬਣਿਆ ਹੋਇਆ ਹੈ। ਹੁਣ ਮਹਾਰਾਸ਼ਟਰ ਬਾਲ ਅਧਿਕਾਰ ਕਮਿਸ਼ਨ ਨੇ ਦਿਲਜੀਤ ਦੋਸਾਂਝ ਅਤੇ ਉਨ੍ਹਾਂ ਦੇ ਪ੍ਰਬੰਧਕਾਂ ਨੂੰ ਕਿਸੇ ਵੀ ਰੂਪ ਵਿਚ ਸਟੇਜ 'ਤੇ ਬੱਚਿਆਂ ਨੂੰ ਨਾ ਬੁਲਾਉਣ ਲਈ ਨੋਟਿਸ ਜਾਰੀ ਕੀਤਾ ਹੈ। 

ਨੋਟਿਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਸ਼ਰਾਬ, ਨਸ਼ਿਆਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਏ ਜਾਣ।  ਨੋਟਿਸ ਵਿਚ 22.7.2019 ਦੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ ਦਾ ਜ਼ਿਕਰ ਵੀ ਕੀਤਾ ਗਿਆ ਹੈ।

 ਇਹ ਨੋਟਿਸ ਪੰਡਿਤਰਾਓ ਧਰੇਨਵਰ ਦੀ ਸ਼ਿਕਾਇਤ ਤੋਂ ਬਾਅਦ ਦਿਲਜੀਤ ਦੋਸਾਂਝ ਨੂੰ ਭੇਜਿਆ ਗਿਆ ਹੈ।  ਇੱਕ ਦਿਨ ਪਹਿਲਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਮੁੰਬਈ ਨੇ ਵੀ ਸ਼ਰਾਬ ਅਤੇ ਗੁਟਕੇ ਦਾ ਪ੍ਰਚਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਦਿਲਜੀਤ ਦੋਸਾਂਝ ਦੇ ਲਾਈਵ ਸਟੇਜ 'ਤੇ ਨਾ ਚੜ੍ਹਨ ਦੇਣ ਲਈ ਨੋਟਿਸ ਜਾਰੀ ਕੀਤਾ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement