ਫ਼ਿਰ ਚਰਚਾ ਵਿਚ ਆਇਆ ਕੁੱਲ੍ਹੜ ਪੀਜ਼ਾ ਜੋੜਾ, ਜੋੜੇ ਦੇ ਵਿਦੇਸ਼ ਜਾਣ ਦੀਆਂ ਖ਼ਬਰਾਂ ਆ ਰਹੀਆਂ ਸਾਹਮਣੇ!
Published : Jan 20, 2025, 3:16 pm IST
Updated : Jan 20, 2025, 3:17 pm IST
SHARE ARTICLE
Kulhad Pizza couple latest news in punjabi
Kulhad Pizza couple latest news in punjabi

ਰੋਜ਼ਾਨਾ ਸਪੋਕਸਮੈਨ ਇਸ ਖ਼ਬਰ ਦੀ ਪੁਸ਼ਟੀ ਨਹੀਂ ਕਰਦਾ

ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਇੱਕ ਵਾਰ ਫਿਰ ਸੁਰਖ਼ੀਆਂ ਵਿੱਚ ਹੈ। ਖ਼ਬਰਾਂ ਆ ਰਹੀਆਂ ਹਨ ਕਿ ਵਿਵਾਦਾਂ 'ਚ ਘਿਰੇ ਇਸ ਜੋੜੇ ਨੇ ਹੁਣ ਭਾਰਤ ਛੱਡਣ ਦਾ ਫ਼ੈਸਲਾ ਕੀਤਾ ਹੈ। ਚਰਚਾ ਹੈ ਕਿ ਕੁੱਲ੍ਹੜ ਪੀਜ਼ਾ ਜੋੜਾ ਸਹਿਜ ਅਰੋੜਾ ਅਤੇ ਉਸ ਦੀ ਪਤਨੀ ਆਪਣੇ ਬੇਟੇ ਨਾਲ ਪੰਜਾਬ (ਭਾਰਤ) ਛੱਡ ਕੇ ਇੰਗਲੈਂਡ ਚਲੇ ਗਏ ਹਨ।

ਪਿਛਲੇ ਕੁਝ ਮਹੀਨਿਆਂ 'ਚ ਇਸ ਜੋੜੇ ਨੂੰ ਕਈ ਵਿਵਾਦਾਂ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਸਨ। 
ਖ਼ਬਰਾਂ ਇਹ ਵੀ ਹਨ ਕਿ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ-ਦੂਜੇ ਨੂੰ ਅਨਫ਼ੋਲੋ ਕਰ ਦਿੱਤਾ ਸੀ। ਦੋਵਾਂ ਵਿਚਾਲੇ ਤਲਾਕ ਦੀ ਗੱਲ ਚੱਲ ਰਹੀ ਸੀ। ਹਾਲਾਂਕਿ ਹੁਣ ਗੱਲਾਂ ਆ ਰਹੀਆਂ ਹਨ ਕਿ ਦੋਵੇਂ ਵਿਦੇਸ਼ ਵਿਚ ਸ਼ਿਫ਼ਟ ਹੋਣ ਵਾਲੇ ਹਨ। 

ਜਿਵੇਂ ਉਨ੍ਹਾਂ ਦੇ ਵਿਦੇਸ਼ ਸ਼ਿਫ਼ਟ ਹੋਣ ਦੀ ਖ਼ਬਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਫੈਨਜ਼ ਵਿਚ ਚਰਚਾ ਦਾ ਬਾਜ਼ਾਰ ਗਰਮ ਹੋ ਗਿਆ। ਲੋਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਅਸੀਂ ਦੱਸ ਦੇਈਏ ਕਿ ਕੁੱਲ੍ਹੜ ਪੀਜ਼ਾ ਜੋੜੇ ਦੇ ਵਿਦੇਸ਼ ਜਾਣ ਦੀ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ ਹੈ। 

 ਨੋਟ: ਰੋਜ਼ਾਨਾ ਸਪੋਕਸਮੈਨ ਇਸ ਖ਼ਬਰ ਦੀ ਪੁਸ਼ਟੀ ਨਹੀਂ ਕਰਦਾ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement