ਸੰਗੀਤ ਜਗਤ ਤੋਂ ਆਈ ਦੁਖਦਾਈ ਖ਼ਬਰ, ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਦਿਹਾਂਤ
Published : Nov 21, 2021, 12:45 pm IST
Updated : Nov 22, 2021, 1:34 pm IST
SHARE ARTICLE
Gurmeet Bawa
Gurmeet Bawa

ਰਾਸ਼ਟਰਪਤੀ ਐਵਾਰਡ ਸਣੇ ਕਈ ਸਨਮਾਨ ਮਿਲੇ

 

ਅੰਮ੍ਰਿਤਸਰ: ਸੰਗੀਤ ਜਗਤ ਲਈ ਬੇਹੱਦ ਦੁਖਦਾਈ ਖ਼ਬਰ ਹੈ ਕਿ ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਹਨਾਂ ਨੇ ਕਰੀਬ 77  ਸਾਲ ਦੀ ਉਮਰ ਵਿਚ ਆਖਰੀ ਸਾਹ ਲਏ।

 

 

photophoto

 

 ਜਾਣਕਾਰੀ ਅਨੁਸਾਰ ਬਾਵਾ ਜੀ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪੰਜਾਬੀ ਲੋਕ ਗਾਇਕੀ ਵਿਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਦੇ ਨਾਂਅ ਸੀ ਅਤੇ ਕਈ ਰਾਸ਼ਟਰੀ -ਅੰਤਰਰਾਸ਼ਟਰੀ ਮਾਣ ਸਨਮਾਨ ਉਨ੍ਹਾਂ ਨੂੰ ਮਿਲ ਚੁੱਕੇ ਸਨ । ਗੁਰਮੀਤ ਬਾਵਾ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਸੰਗੀਤ ਅਤੇ ਸਾਹਿੱਤਿਕ ਜਗਤ ਵਿਚ ਸੋਗ ਦੀ ਲਹਿਰ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement