ਛੜੇ ਦਿਲਜੀਤ ਦੋਸਾਂਝ ਨੇ ਜਿੱਤਿਆ ਲੋਕਾਂ ਦਾ ਦਿਲ, ਦੇਖੋ ਵੀਡੀਓ
Published : Jun 22, 2019, 1:24 pm IST
Updated : Jun 22, 2019, 1:24 pm IST
SHARE ARTICLE
New Punjabi Film 'Shada'
New Punjabi Film 'Shada'

ਕਾਫੀ ਸਮੇਂ ਉਡੀਕੀ ਜਾ ਰਹੀ ਪੰਜਾਬੀ ਫ਼ਿਲਮ 'ਛੜਾ' ਸਿਨੇਮਾਘਰਾਂ 'ਚ ਰਿਲੀਜ਼ ਹੋ ਚੁੱਕੀ ਹੈ। ਇਸ ਪਾਲੀਵੁੱਡ ਫ਼ਿਲਮ 'ਚ ਦਿਲਜੀਤ ਦੋਸਾਂਝ

ਜਲੰਧਰ : ਕਾਫੀ ਸਮੇਂ ਉਡੀਕੀ ਜਾ ਰਹੀ ਪੰਜਾਬੀ ਫ਼ਿਲਮ 'ਛੜਾ' ਸਿਨੇਮਾਘਰਾਂ 'ਚ ਰਿਲੀਜ਼ ਹੋ ਚੁੱਕੀ ਹੈ। ਇਸ ਪਾਲੀਵੁੱਡ ਫ਼ਿਲਮ 'ਚ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਮੁੱਖ ਭੂਮਿਕਾ ਨਿਭਾਅ ਰਹੇ ਹਨ, ਜੋ 4 ਸਾਲਾਂ ਬਾਅਦ ਕਿਸੇ ਫ਼ਿਲਮ 'ਚ ਇਕੱਠੇ ਆਏ ਹਨ। ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਜਗਦੀਪ ਸਿੱਧੂ ਨੇ ਕੀਤਾ ਹੈ, ਜੋ ਕਈ ਹਿੱਟ ਪੰਜਾਬੀ ਫ਼ਿਲਮਾਂ ਨੂੰ ਲਿਖ ਚੁੱਕੇ ਹਨ ਤੇ 'ਕਿਸਮਤ' ਵਰਗੀ ਬਲਾਕਬਸਟਰ ਪੰਜਾਬੀ ਫਿਲਮ ਨੂੰ ਡਾਇਰੈਕਟ ਵੀ ਕਰ ਚੁੱਕੇ ਹਨ। 

New Punjabi Film 'Shada'New Punjabi Film 'Shada'

ਦੱਸਣਯੋਗ ਹੈ ਕਿ ਪਹਿਲੇ ਦਿਨ ਫ਼ਿਲਮ ਦੇ ਜ਼ਿਆਦਾਤਰ ਸ਼ੋਅਜ਼ ਹਾਊਸਫੁੱਲ ਰਹੇ ਹਨ ਤੇ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਫ਼ਿਲਮ ਦੀ ਪਹਿਲੇ ਦਿਨ ਦੀ ਕੁਲੈਕਸ਼ਨ ਬਾਕਸ ਆਫਿਸ 'ਤੇ ਨਵਾਂ ਰਿਕਾਰਡ ਵੀ ਕਾਇਮ ਕਰੇਗੀ। ਫ਼ਿਲਮ ਨੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ ਹੈ। ਉਨ੍ਹਾਂ ਮੁਤਾਬਕ 'ਛੜਾ' ਮਨੋਰੰਜਨ ਨਾਲ ਭਰਪੂਰ ਫ਼ਿਲਮ ਹੈ। ਦੱਸ ਦੇਈਏ ਕਿ ਲੰਮੇ ਸਮੇਂ ਬਾਅਦ ਕਿਸੇ ਪੰਜਾਬੀ ਫ਼ਿਲਮ ਨੂੰ ਇੰਨੀ ਵੱਡੀ ਓਪਨਿੰਗ ਮਿਲੀ ਹੈ। ਫਿਲਮ ਦੇਖ ਕੇ ਆਏ ਦਰਸ਼ਕਾਂ ਨੇ ਇਸ ਫਿਲਮ ਨੂੰ 5 ਵਿਚੋਂ 4.5 ਸਟਾਰ ਦਿੱਤੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement