ਨੀਰੂ ਬਾਜਵਾ ਦੀਆਂ ਦੋ ਫਿਲਮਾਂ ਇਸ ਸਾਲ ਕਰਨਗੀਆਂ ਦਰਸ਼ਕਾਂ ਦਾ ਮਨੋਰੰਜਨ
Published : Jan 25, 2019, 7:09 pm IST
Updated : Jan 25, 2019, 7:09 pm IST
SHARE ARTICLE
Neeru Bajwa
Neeru Bajwa

ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰ 'ਨੀਰੂ ਬਾਜਵਾ' ਇਸ ਵਾਰ ਬੈਕ ਟੂ ਬੈਕ ਫਿਲਮਾਂ ਲੈ ਕੇ ਦਰਸ਼ਕਾਂ ਦੇ ਰੂਬਰੂ ਹੋ ਰਹੀ ਹੈ। ਦਸ ਦਈਏ ਕਿ ਅਪਣੀ ਅਦਾਕਾਰੀ...

ਚੰਡੀਗੜ੍ਹ : ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰ 'ਨੀਰੂ ਬਾਜਵਾ' ਇਸ ਵਾਰ ਬੈਕ ਟੂ ਬੈਕ ਫਿਲਮਾਂ ਲੈ ਕੇ ਦਰਸ਼ਕਾਂ ਦੇ ਰੂਬਰੂ ਹੋ ਰਹੀ ਹੈ। ਦਸ ਦਈਏ ਕਿ ਅਪਣੀ ਅਦਾਕਾਰੀ ਨਾਲ ਨੀਰੂ ਬਾਜਵਾ ਨੇ ਹਮੇਸ਼ਾ ਹੀ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਲੋਕਾਂ ਨੇ ਹਮੇਸ਼ਾ ਹੀ ਨੀਰੂ ਬਾਜਵਾ ਦੀਆਂ ਫਿਲਮਾਂ ਨੂੰ ਖਿੜੇ ਮੱਥੇ ਸਵੀਕਾਰ ਕੀਤਾ ਹੈ। 

View this post on Instagram

??feb 1,2019 ??

A post shared by Neeru Bajwa (@neerubajwa) on

ਇਸ ਸਾਲ ਨੀਰੂ ਬਾਜਵਾ ਦੀਆਂ ਦੋ ਫਿਲਮਾਂ  'ੳ ਅ' ਅਤੇ 'ਛੱੜਾ' ਰਿਲੀਜ਼ ਹੋਣ ਜਾ ਰਹੀਆਂ ਹਨ। 'ੳ ਅ' ਫਿਲਮ ੧ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਨੀਰੂ ਬਾਜਵਾ ਅਦਾਕਾਰ ਤਰਸੇਮ ਜੱਸੜ ਦੇ ਨਾਲ ਨਜ਼ਰ ਆਵੇਗੀ। 

ਜੇਕਰ ਗੱਲ ਕੀਤੀ ਜਾਵੇ ਦੂਜੀ ਫਿਲਮ ਦੀ ਤਾਂ ਫਿਲਮ 'ਛੱੜਾ' ਦੀ ਤਾਂ ਇਹ ਫਿਲਮ ੨੧ ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਨੀਰੂ ਬਾਜਵਾ ਅਤੇ ਦਿਲਜੀਤ ਦੋਸਾਂਝ ਇਕ ਵਾਰ ਫਿਰ ਇਕਠੇ ਨਜ਼ਰ ਆਉਣਗੇ। ਦਿਲਜੀਤ ਅਤੇ ਨੀਰੂ ਬਾਜਵਾ ਦੀ ਜੋੜੀ ਨੂੰ ਹਮੇਸ਼ਾ ਹੀ ਲੋਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement