ਰਣਜੀਤ ਬਾਵਾ,ਤਰਸੇਮ ਜੱਸੜ ਸਮੇਤ ਕਈ ਕਲਾਕਾਰ ਕਿਸਾਨਾਂ ਨਾਲ ਉਤਰੇ ਮੈਦਾਨ 'ਚ

By : GAGANDEEP

Published : Sep 25, 2020, 1:37 pm IST
Updated : Sep 25, 2020, 1:45 pm IST
SHARE ARTICLE
Ranjit Bawa
Ranjit Bawa

ਲੋਕਾਂ ਨੂੰ ਦੁਨੀਆ ਦਾ ਢਿੱਡ ਭਰਨ ਵਾਲੇ ਕਿਸਾਨ ਨਾਲ ਖੜਨ ਦੀ ਕੀਤੀ ਅਪੀਲ

ਅੱਜ ਅਲੱਗ ਅਲੱਗ ਥਾਵਾਂ 'ਤੇ ਕਲਾਕਾਰਾਂ ਵੱਲੋਂ ਧਰਨਾ ਲਗਾਤਾਰ ਜਾਰੀ ਹੈ, ਕਲਾਕਾਰ ਕਿਸਾਨਾਂ ਤੇ ਮਜ਼ਦੂਰਾ ਨਾਲ ਮੋਢਾ ਜੋੜ ਖੜੇ ਨੇ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

Ranjit BawaRanjit Bawa

ਨਾਭਾ ਵਿਖੇ ਕਿਸਾਨਾਂ ਵੱਲੋਂ ਲਗਾਏ ਧਰਨੇ ਵਿੱਚ ਵਿਸ਼ੇਸ਼ ਤੌਰ ਕਈ ਨਾਮੀ ਕਲਾਕਾਰ ਪੁੱਜੇ। ਜਿਹਨਾਂ ਵਿੱਚ ਪੰਜਾਬੀ ਕਲਾਕਾਰ ਰਣਜੀਤ ਬਾਵਾ, ਹਰਭਜਨ ਮਾਨ. ਕੁਲਵਿੰਦਰ ਬਿੱਲਾ,ਤਰਸੇਮ ਜੱਸੜ ਸਮੇਤ ਹੋਰ ਕਲਾਕਾਰ ਕਿਸਾਨਾਂ ਦੇ  ਹੱਕ ਵਿੱਚ ਮੈਦਾਨ ਵਿੱਚ ਉੱਤਰੇ ।

Farmers ProtestFarmers Protest

ਉਨ੍ਹਾਂ ਕਿਹਾ ਕਿ ਜੋ ਕੇਂਦਰ ਦੀ ਸਰਕਾਰ ਵੱਲੋਂ ਕਿਸਾਨੀ ਨੂੰ ਲੈ ਬਿੱਲ ਪਾਸ ਕੀਤੇ ਗਏ ਹਨ ਉਹ ਨਿੰਦਣਯੋਗ ਨੇ ਅਸੀਂ ਇਸ ਮੁੱਦੇ ਨੂੰ ਲੈ ਕੇ ਕਿਸਾਨ ਭਰਾਵਾਂ ਦੇ ਨਾਲ ਅਤੇ ਹਰ ਸਮੇਂ ਇਨ੍ਹਾਂ ਦੇ ਨਾਲ ਖੜੇ ਹਾਂ। ਉਹਨਾਂ ਨੇ ਲੋਕਾਂ ਨੂੰ ਦੁਨੀਆ ਦਾ ਢਿੱਡ ਭਰਨ ਵਾਲੇ ਕਿਸਾਨ ਨਾਲ ਖੜਨ ਦੀ ਅਪੀਲ ਕੀਤੀ ਹੈ। 

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement