ਕਪਿਲ ਸ਼ਰਮਾ ਨੇ ਸ਼ੋਅ ਦੌਰਾਨ ਦਿੱਤੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ  
Published : Jun 26, 2022, 3:55 pm IST
Updated : Jun 26, 2022, 3:55 pm IST
SHARE ARTICLE
Kapil Sharma
Kapil Sharma

ਕਪਿਲ ਸ਼ਰਮਾ ਨੇ ਸਿਰਫ਼ ਸਿੱਧੂ ਮੂਸੇਵਾਲਾ ਨੂੰ ਹੀ ਨਹੀਂ ਬਲਕਿ ਗਾਇਕ KK, ਦੀਪ ਸਿੱਧੂ ਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਨੂੰ ਵੀ ਟ੍ਰਿਬਿਊਟ ਦਿੱਤਾ

 

ਮੁੰਬਈ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਨੂੰ ਹਰ ਵਿਅਕਤੀ ਅਪਣੇ-ਅਪਣੇ ਤਰੀਕੇ ਨਾਲ ਹਰ ਰੋਜ਼ ਸ਼ਰਧਾਂਜਲੀ ਭੇਟ ਕਰ ਰਿਹਾ ਹੈ। ਹੁਣ ਕਾਮੇਡੀਅਨ ਕਪਿਲ ਸ਼ਰਮਾ ਨੇ ਵੀ ਆਪਣੇ ਲਾਈਵ ਸ਼ੋਅ  'ਚ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਕਪਿਲ ਸ਼ਰਮਾ ਆਪਣੀ ਪੂਰੀ ਟੀਮ ਨਾਲ ਕੈਨੇਡਾ-ਅਮਰੀਕਾ ਟੂਰ 'ਤੇ ਹਨ। ਕਪਿਲ ਦੇ ਇਸ TOUR ਦੀ ਸ਼ੁਰੂਆਤ ਵੈਨਕੂਵਰ ਤੋਂ ਹੋਈ ਜਿਥੇ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦਾ ਫੇਮਸ ਗੀਤ 295 ਗਾਇਆ।

ਕਪਿਲ ਸ਼ਰਮਾ ਨੇ ਸਿਰਫ਼ ਸਿੱਧੂ ਮੂਸੇਵਾਲਾ ਨੂੰ ਹੀ ਨਹੀਂ ਬਲਕਿ ਗਾਇਕ KK, ਦੀਪ ਸਿੱਧੂ ਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਨੂੰ ਵੀ ਟ੍ਰਿਬਿਊਟ ਦਿੱਤਾ। ਜੋ ਹਾਲ ਹੀ 'ਚ ਇਸ ਦੁਨੀਆਂ ਨੂੰ ਅਲਵਿਦਾ ਕਹਿ ਚੁੱਕੇ ਹਨ। ਇਨ੍ਹਾਂ ਚਾਰਾ ਦਿੱਗਜ਼ਾਂ ਦੀ ਤਸਵੀਰ ਕਪਿਲ ਸ਼ਰਮਾ ਦੇ ਬੈਕਗਰਾਉਂਡ 'ਤੇ ਲੱਗੀ ਸਕ੍ਰੀਨ 'ਤੇ ਵੀ ਦਿਖਾਈ ਗਈ ਜਦੋਂ ਕਪਿਲ ਸ਼ਰਮਾ ਵਲੋਂ 295 ਗੀਤ ਗਾਇਆ ਗਿਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement