ਦਿੱਲੀ ਸ਼ੋਅ ਨੂੰ ਲੈ ਕੇ ਕਰਨ ਔਜਲਾ ਦੀਆਂ ਵਧੀਆਂ ਮੁਸ਼ਕਿਲਾਂ
Published : Feb 27, 2026, 10:48 pm IST
Updated : Feb 27, 2026, 10:48 pm IST
SHARE ARTICLE
Karan Aujla's growing difficulties regarding the Delhi show
Karan Aujla's growing difficulties regarding the Delhi show

'ਅਧੀਆ', 'ਚਿੱਟਾ ਕੁੜਤਾ', 'ਅਲਕੋਹਲ-2', 'ਫਿਊ ਡੇਜ਼' ਵਰਗੇ ਗੀਤਾਂ 'ਤੇ ਲਾਈ ਪਾਬੰਦੀ

ਦਿੱਲੀ: ਪੰਜਾਬੀ ਗਾਇਕ ਕਰਨ ਔਜਲਾ ਨੂੰ ਦਿੱਲੀ ਵਿੱਚ ਆਪਣੇ ਹਿੱਟ ਗੀਤ ਪੇਸ਼ ਕਰਨ ਤੋਂ ਰੋਕ ਦਿੱਤਾ ਗਿਆ ਹੈ। 'ਅਧੀਆ', 'ਚਿੱਟਾ ਕੁੜਤਾ', 'ਅਲਕੋਹਲ-2', 'ਫਿਊ ਡੇਜ਼' ਵਰਗੇ ਗੀਤਾਂ 'ਤੇ ਪਾਬੰਦੀ ਲਗਾਈ ਗਈ ਹੈ ਕਿਉਂਕਿ ਇਨ੍ਹਾਂ ਵਿੱਚ ਕਥਿਤ ਤੌਰ 'ਤੇ ਨਸ਼ਿਆਂ ਅਤੇ ਹਥਿਆਰਾਂ ਦਾ ਜ਼ਿਕਰ ਹੈ। ਦਿੱਲੀ ਦੇ ਬਾਲ ਸੁਰੱਖਿਆ ਯੂਨਿਟ ਨੇ ਕਰਨ ਔਜਲਾ ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਪੁਰਾਣੇ ਫ਼ੈਸਲੇ ਦਾ ਹਵਾਲਾ ਦਿੱਤਾ ਗਿਆ ਹੈ।

ਇਹ ਸ਼ੋਅ ਭਲਕੇ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਹੋਣਾ ਹੈ, ਪਰ ਹੁਣ ਇਹ ਸਪੱਸ਼ਟ ਨਹੀਂ ਕਿ ਕਰਨ ਔਜਲਾ ਆਪਣੇ ਪ੍ਰਸਿੱਧ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਸਕਣਗੇ ਜਾਂ ਨਹੀਂ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement