Rajvir Jawanda News: ''ਰਾਜਵੀਰ ਜਵੰਦਾ ਦੀ ਸਿਹਤ ਵਿਚ ਹੋਇਆ ਸੁਧਾਰ'', ਕੁਲਵਿੰਦਰ ਬਿੱਲਾ ਨੇ ਦਿੱਤੀ ਜਾਣਕਾਰੀ
Published : Sep 28, 2025, 9:12 am IST
Updated : Sep 28, 2025, 1:19 pm IST
SHARE ARTICLE
Punjabi singer Rajvir Jawanda News
Punjabi singer Rajvir Jawanda News

Rajvir Jawanda News: 'ਫ਼ੇਕ ਪੋਸਟਾਂ ਪਾ ਕੇ ਲੋਕਾਂ ਨੂੰ ਗੁੰਮਰਾਹ ਨਾ ਕੀਤਾ ਜਾਵੇ'

Punjabi singer Rajvir Jawanda News: ਪੰਜਾਬੀ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਬੀਤੇ ਦਿਨੀਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਇਸ ਮਗਰੋਂ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਵਿਚਾਲੇ ਉਨ੍ਹਾਂ ਦੀ ਸਿਹਤ  ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। 

 

photophoto

 

ਰਾਜਵੀਰ ਜਵੰਦਾ ਦੀ ਸਿਹਤ 'ਚ ਸੁਧਾਰ ਬਾਰੇ ਕੁਲਵਿੰਦਰ ਬਿੱਲਾ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ  ਰਾਜਵੀਰ ਜਵੰਦਾ ਦੀ ਸਿਹਤ ਵਿਚ ਸੁਧਾਰ ਹੋਇਆ ਹੈ। ਗਾਇਕ ਨੇ ਲੋਕਾਂ ਨੂੰ ਫ਼ੇਕ ਪੋਸਟਾਂ ਪਾ ਕੇ ਲੋਕਾਂ ਨੂੰ ਗੁੰਮਰਾਹ ਨਾ ਕਰਨ ਦੀ ਅਪੀਲ ਕੀਤੀ ਹੈ।

 

photophoto

 

ਇਸ ਦੇ ਨਾਲ ਹੀ ਪੰਜਾਬੀ ਗਾਇਕ ਤਰਸੇਮ ਜੱਸੜ ਨੇ ਦੱਸਿਆ ਕਿ ਸਾਰਿਆਂ ਦੀਆਂ ਅਸੀਸਾਂ ਨਾਲ ਰਾਜਵੀਰ ਕੱਲ੍ਹ ਨਾਲੋਂ ਥੋੜ੍ਹਾ ਰਿਕਵਰ ਹੋਇਆ ਹੈ। ਜੱਸੜ ਨੇ  ਝੂਠੀਆਂ ਖ਼ਬਰਾਂ ਨਾ ਫ਼ੈਲਾਉਣ ਦੀ ਅਪੀਲ ਵੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਰਦਾਸ ਦੀ ਤਾਕਤ ਤੋਂ ਉੱਪਰ ਕੁਝ ਨਹੀਂ ਹੁੰਦਾ, ਇਸ ਲਈ ਸਾਰੇ ਰਾਜਵੀਰ ਦੀ ਤੰਦਰੁਸਤੀ ਲਈ ਅਰਦਾਸ ਕਰੋ।

 

(For more news apart from “Punjabi singer Rajvir Jawanda News, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement